<p><strong>ਤਰਨਤਾਰਨ&comma; 8 ਨਵੰਬਰ&vert;<&sol;strong> ਸ਼ਹਿਰ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪਤੀ-ਪਤਨੀ ਅਤੇ ਭਰਜਾਈ ਦਾ ਅਣਪਛਾਤਿਆਂ ਵੱਲੋਂ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;<p>ਮਰਨ ਵਾਲਿਆਂ &&num;8216&semi;ਚ ਇਕਬਾਲ ਸਿੰਘ ਅਤੇ ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਭਰਜਾਈ ਸੀਤਾ ਕੌਰ ਸ਼ਾਮਲ ਹਨ। ਇਨ੍ਹਾਂ ਤਿੰਨਾਂ ਦੀਆਂ ਲਾਸ਼ਾਂ ਘਰ ਵਿਚ ਹੀ ਵੱਖ-ਵੱਖ ਕਮਰਿਆਂ ਵਿਚ ਪਈਆਂ ਹੋਈਆਂ ਸਨ&comma; ਜਿਨ੍ਹਾਂ ਦੇ ਹੱਥ ਪੈਰ ਬੰਨ੍ਹੇ ਹੋਏ ਸਨ।<&sol;p>&NewLine;<p>ਘਟਨਾ ਦੀ ਸੂਚਨਾ ਮਿਲਣ &&num;8216&semi;ਤੇ ਡੀ&period; ਐਸ&period; ਪੀ&period; ਪੱਟੀ ਜਸਪਾਲ ਸਿੰਘ ਅਤੇ ਐਸ&period; ਐਚ&period; ਓ&period; ਹਰੀਕੇ ਕੇਵਲ ਸਿੰਘ ਮੌਕੇ &&num;8216&semi;ਤੇ ਪੁੱਜੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਘਰ ਵਿਚ ਕੰਮ ਲਈ ਰੱਖੇ ਪ੍ਰਵਾਸੀ ਮਜ਼ਦੂਰ ਉਤੇ ਸ਼ੱਕ ਪ੍ਰਗਟਾਇਆ ਹੈ। ਕਿਉਂਕਿ ਵਾਰਦਾਤ ਤੋਂ ਬਾਅਦ ਘਰ ਵਿਚ ਫੋਲਾ-ਫਰਾਲੀ ਕੀਤੀ ਗਈ ਹੈ ਤੇ ਘਟਨਾ ਪਿੱਛੋਂ ਪ੍ਰਵਾਸੀ ਮਜ਼ਦੂਰ ਵੀ ਗਾਇਬ ਹੈ। ਫਿਲਹਾਲ ਪੁਲਿਸ ਹੋਰ ਵੀ ਕਈ ਪਹਿਲੂਆਂ ਤੋਂ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;