&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert;<&sol;strong> ਥਾਣਾ ਵੈਰੋਵਾਲ ਦੇ ਪਿੰਡ ਨਾਗੋਕੇ ਵਿਖੇ 2 ਗੁੱਟਾਂ &&num;8216&semi;ਚ ਹੋਏ ਝਗੜੇ ਦੌਰਾਨ ਗੋਲੀ ਲੱਗਣ ਨਾਲ 2 ਵਿਅਕਤੀਆਂ ਦੀ ਮੌਕੇ &&num;8216&semi;ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਲਖਬੀਰ ਸਿੰਘ &lpar;54&rpar; ਤੇ ਅੰਮ੍ਰਿਤਪਾਲ ਸਿੰਘ &lpar;26&rpar; ਵਜੋਂ ਹੋਈ&comma; ਜੋ ਰਿਸ਼ਤੇ &&num;8216&semi;ਚ ਚਾਚਾ-ਭਤੀਜਾ ਲੱਗਦੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਦੇ ਮੋਹਤਬਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਪਿੰਡ ਦੇ ਹੀ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ&comma; ਜੋ ਕੁਝ ਸਮੇਂ ਬਾਅਦ ਝਗੜੇ ਦਾ ਰੂਪ ਧਾਰ ਗਈ। ਨੌਜਵਾਨਾਂ ਦੇ ਇਕ ਧੜੇ ਨੇ ਲਖਬੀਰ ਤੇ ਅੰਮ੍ਰਿਤਪਾਲ ਦੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ&comma; ਜਿਸ ਨਾਲ ਦੋਵਾਂ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐੱਸਐੱਚਓ ਵਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ &&num;8216&semi;ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਰਿਪੋਰਟ ਆਉਣ ਤੋਂ ਬਾਅਦ ਜਾਂਚ ਕੀਤੀ ਜਾਵੇਗੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;