&NewLine;<p class&equals;"wp-block-paragraph"><strong>ਤਰਨਤਾਰਨ&sol;ਪੱਟੀ &vert;<&sol;strong> ਪੱਟੀ ਅਧੀਨ ਪੈਂਦੀ ਚੌਕੀ ਕੈਰੋਂ ਦੇ ਬਾਹਰਵਾਰ ਸ਼ੁੱਕਰਵਾਰ ਸ਼ਾਮ ਕਰੀਬ 4 ਵਜੇ ਮੋਟਰਸਾਈਕਲ ਸਵਾਰ 2 ਵਿਅਕਤੀ ਬਜ਼ੁਰਗ ਜੋੜੇ ਕੋਲੋਂ ਉਨ੍ਹਾਂ ਦਾ 8-9 ਮਹੀਨਿਆਂ ਦਾ ਪੋਤਾ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੈਰੋਂ ਪਤਨੀ ਹਰਮੀਤ ਕੌਰ ਸਮੇਤ 8 ਮਹੀਨਿਾਂ ਦੇ ਪੋਤੇ ਕਰਨਪਾਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨਾਲ ਸ਼ਾਮ ਕਰੀਬ 4 ਵਜੇ ਉਬੋਕੇ ਵਲੋਂ ਕੈਰੋਂ ਨੂੰ ਆ ਰਿਹਾ ਸੀ। ਜਦੋਂ ਉਹ ਪਿੰਡ ਕੈਰੋਂ ਦੇ ਬਾਹਰਵਾਰ ਪੁੱਜੇ ਤਾਂ 2 ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਹੱਥੋਂ ਕਰਨਪਾਲ ਨੂੰ ਖੋਹ ਲਿਆ ਤੇ ਫਰਾਰ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ&period;ਪੀ&period; ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ&comma; ਥਾਣਾ ਸਿਟੀ ਪੱਟੀ ਦੇ ਮੁਖੀ ਹਰਪ੍ਰੀਤ ਸਿੰਘ ਤੇ ਪੁਲਿਸ ਚੌਕੀ ਕੈਰੋਂ ਦੇ ਇੰਚਾਰਜ ਐਸ&period;ਆਈ&period; ਨਰੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਗਏ। ਐਸ&period;ਪੀ&period; ਵਿਸ਼ਾਲਜੀਤ ਨੇ ਕਿਹਾ ਕਿ ਇਲਾਕੇ ਵਿਚ ਲੱਗੇ ਸੀ&period;ਸੀ&period;ਟੀ&period;ਵੀ&period; ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤੇ 2 ਜਣਿਆਂ ਦੀਆਂ ਫੋਟੋਜ਼ ਮਿਲ ਗਈਆਂ ਹਨ। ਜਲਦ ਹੀ ਬੱਚੇ ਨੂੰ ਅਗਵਾ ਕਰਨ ਵਾਲਿਆਂ ਦਾ ਪਤਾ ਲਗਾ ਲਿਆ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; <&sol;strong>ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;