&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਅੱਜ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਦੋਂ ਹੋਟਲ ਵਿਚ ਚੱਲ ਰਹੇ ਸ਼ਗਨ ਸਮਾਗਮ ਦੌਰਾਨ ਔਰਤ ਦਾ ਪਰਸ ਚੋਰੀ ਹੋ ਗਿਆ&comma; ਜਿਸ ਵਿਚ 10 ਹਜ਼ਾਰ ਤੋਂ ਵੱਧ ਨਕਦੀ ਅਤੇ ਐਪਲ ਦਾ ਫੋਨ ਸੀ। ਸੀਸੀਟੀਵੀ ਕੈਮਰਿਆਂ ਦੀ ਜਾਂਚ &&num;8216&semi;ਚ ਪਤਾ ਲੱਗਾ ਕਿ ਪਰਸ ਚੋਰੀ 2 ਛੋਟੇ ਬੱਚਿਆਂ ਤੇ ਇਕ ਵਿਅਕਤੀ ਨੇ ਕੀਤਾ ਹੈ। ਤਰਨਤਾਰਨ ਦੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਚੋਰੀ ਕਰਨ ਵਾਲਿਆਂ ਦੀ ਪਛਾਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁਖਤਾਰ ਸਿੰਘ ਵਾਸੀ ਰੇਲਵੇ ਰੋਡ ਤਰਨਤਾਰਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ 8 ਤਰੀਕ ਨੂੰ ਉਨ੍ਹਾਂ ਦੀ ਲੜਕੀ ਦਾ ਸ਼ਗਨ ਸਮਾਗਮ ਚੱਲ ਰਿਹਾ ਸੀ। ਸ਼ਾਮ ਕਰੀਬ ਸਾਢੇ 4 ਵਜੇ ਉਨ੍ਹਾਂ ਦੀ ਕੁੜਮਣੀ ਰਾਜਵਿੰਦਰ ਕੌਰ ਦਾ ਪਰਸ ਚੋਰੀ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਜਲਦ ਮੁਲਜ਼ਮਾਂ ਦੀ ਪਛਾਣ ਵੀ ਕਰ ਲਈ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;