&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਤਰਨਤਾਰਨ ਦੇ ਇੱਕ ਏਐਸਆਈ ਜੋਰਾਵਰ ਸਿੰਘ ਦੀ ਚਿੱਟਾ ਪੀਂਦੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦੀ ਨੌਕਰੀ ਖਤਮ ਕਰ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਉਤੇ ਪੰਜਾਬ ਪੁਲਿਸ ਦੇ ਏ&period;ਐਸ&period;ਆਈ&period; ਜ਼ੋਰਾਵਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ। ਉਸ ਦੀ ਚਿੱਟਾ ਪੀਂਦੇ ਦੀ ਵੀਡਿਓ ਵਾਇਰਲ ਹੋਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੀਡੀਆ ਵੱਲੋਂ ਸਾਹਮਣੇ ਲਿਆਂਦੇ ਗਏ ਵੀਡੀਓ ਦਾ ਸਖ਼ਤ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਆਪਣੇ &OpenCurlyQuote;ਕੈਪਟਨ ਨੂੰ ਸਵਾਲ’ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਜਾਂਚ ਪਿੱਛੋਂ ਏ&period;ਐਸ&period;ਆਈ&period; ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ। ਜਾਂਚ ਵਿੱਚ ਇਹ ਸਬੂਤ ਸਾਹਮਣੇ ਆਇਆ ਕਿ ਉਕਤ ਏ&period;ਐਸ&period;ਆਈ&period;&nbsp&semi; ਜੋ ਕਿ &lpar;ਨੰ&colon;438&sol;ਤਰਨ ਤਾਰਨ&comma; ਪੁਲੀਸ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਹੈ&comma; ਚਿੱਟਾ ਪੀਂਦਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;