&NewLine;<p class&equals;"wp-block-paragraph"><strong>ਅੰਮ੍ਰਿਤਸਰ&comma; 25 ਅਕਤੂਬਰ&vert;<&sol;strong> ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਅੰਮ੍ਰਿਤਸਰ ਏਅਰਪੋਰਟ ਉਤੇ ਰੋਕਣ ਦੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੋਹਾ ਕਤਰ ਜਾਣਾ ਸੀ। ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅੱਜ ਸਵੇਰੇ ਅੰਮ੍ਰਿਤਸਰ ਏਅਰਪੋਰਟ &&num;8216&semi;ਤੇ ਪਹੁੰਚੇ ਸੀ&vert; ਤਰਸੇਮ ਸਿੰਘ ਨੂੰ ਏਅਰਪੋਰਟ ਤੇ ਪੁੱਛਗਿੱਛ ਕਰਨ ਤੋਂ ਤੋਂ ਬਾਅਦ ਵਾਪਸ ਘਰ ਭੇਜਿਆ<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਮ੍ਰਿਤਪਾਲ ਦੀ ਪਤਨੀ ਨੂੰ ਵੀ ਪਿਛਲੇ ਸਮੇਂ ਦੌਰਾਨ ਵਿਦੇਸ਼ ਜਾਣ ਤੋਂ ਰੋਕਿਆ ਸੀ। ਭਾਈ ਅੰਮ੍ਰਿਤਪਾਲ nsa ਤਹਿਤ ਅਸਾਮ ਦੀ ਡਿਪਬਰੂਗੜ੍ਹ ਜੇਲ ਚ ਬੰਦ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;