&NewLine;<p class&equals;"wp-block-paragraph"><strong>ਜਲੰਧਰ &vert; <&sol;strong>ਸੰਘਰਸ਼ ਨੂੰ ਤੇਜ਼ ਕਰਦਿਆਂ ਬੀਐੱਡ ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ ਦੇ ਮੈਂਬਰ ਮੰਗਲਵਾਰ ਤੜਕੇ 5 ਵਜੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦੇ ਬਾਹਰ ਧਰਨੇ &&num;8216&semi;ਤੇ ਪਹੁੰਚ ਗਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਮਗਰੋਂ ਪ੍ਰਦਰਸ਼ਨਕਾਰੀ ਕੋਠੀ ਦੇ ਗੇਟ ਦੇ ਬਾਹਰ ਹੀ ਬੈਠ ਗਏ। ਜਦੋਂ ਸਟਾਫ ਨੇ ਉਨ੍ਹਾਂ ਨੂੰ ਉਥੋਂ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਅਧਿਆਪਕਾਂ ਨੇ ਵਿਰੋਧ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ &&num;8216&semi;ਤੇ ਪੁਲਸ ਨੇ ਉਨ੍ਹਾਂ &&num;8216&semi;ਤੇ ਲਾਠੀਚਾਰਜ ਕੀਤਾ&comma; ਉਨ੍ਹਾਂ ਨੂੰ ਬਾਹਰ ਧੱਕ ਦਿੱਤਾ ਤੇ ਬੈਰੀਕੇਡ ਦੇ ਪਿੱਛੇ ਧੱਕ ਦਿੱਤੇ। ਅਧਿਆਪਕਾਂ ਦਾ ਆਰੋਪ ਹੈ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਹਰੇਕ ਮੈਂਬਰ ’ਤੇ ਲਾਠੀਚਾਰਜ ਕੀਤਾ ਗਿਆ। <&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Teachers-1-1&period;jpg" alt&equals;"" data-id&equals;"24783" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Teachers-1-1&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;24783" class&equals;"wp-image-24783"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਧਰਨੇ ’ਤੇ ਬੈਠੀਆਂ ਔਰਤਾਂ ਨੂੰ ਪੁਰਸ਼ ਪੁਲਿਸ ਮੁਲਾਜ਼ਮਾਂ ਨੇ ਸੜਕ ’ਤੇ ਘੜੀਸ ਕੇ ਬੈਰੀਕੇਡਿੰਗ ਤੋਂ ਬਾਹਰ ਕੱਢਿਆ&comma; ਜਿਸ ਕਾਰਨ ਕਈ ਅਧਿਆਪਕਾਂ ਨੂੰ ਸੱਟਾਂ ਲੱਗੀਆਂ ਤੇ ਕਈਆਂ ਦੇ ਕੱਪੜੇ ਫਟ ਗਏ। ਅਧਿਆਪਕਾਂ ਨੇ ਕਿਹਾ ਕਿ ਸਰਕਾਰ ਜੇਕਰ ਹੱਕ ਨਹੀਂ ਦੇ ਸਕਦੀ ਤਾਂ ਮੰਗਣ ਤੋਂ ਰੋਕ ਵੀ ਨਹੀਂ ਸਕਦੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਧਿਆਪਕ ਨੇਤਾ ਅਮਨਦੀਪ ਨੇ ਕਿਹਾ ਕਿ ਲਾਠੀਚਾਰਜ ਦੀਆਂ ਘਟਨਾਵਾਂ ਸਰਕਾਰ ਦੇ ਹੁਕਮਾਂ &&num;8216&semi;ਤੇ ਹੋ ਰਹੀਆਂ ਹਨ&comma; ਜੋ ਬੇਹੱਦ ਨਿੰਦਣਯੋਗ ਹਨ। ਤੜਕੇ ਜਦੋਂ ਸੰਘਰਸ਼ ਸ਼ੁਰੂ ਕੀਤਾ ਤਾਂ ਪੁਰਸ਼ ਕਰਮਚਾਰੀਆਂ ਨੇ ਔਰਤਾਂ ਨਾਲ ਬਦਸਲੂਕੀ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੋਸ਼ਲ ਸਾਇੰਸ&comma; ਪੰਜਾਬੀ ਤੇ ਹਿੰਦੀ ਦੀਆਂ 9 ਹਜ਼ਾਰ ਪੋਸਟਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਦੀ ਮੰਗ ਕਰ ਰਹੇ ਅਧਿਆਪਕਾਂ ਨੇ ਕਿਹਾ ਕਿ ਇੰਨੇ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ &&num;8216&semi;ਚ ਉਹ ਧਰਨਾ ਦੇ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ। 12 ਤੋਂ ਵੱਧ ਵਾਰ ਉਨ੍ਹਾਂ ਨੂੰ ਭਰੋਸਾ ਦੇ ਟਾਲ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>28 ਅਕਤੂਬਰ ਤੋਂ ਜਾਰੀ ਹੈ ਬੇਰੋਜ਼ਗਾਰਾਂ ਦਾ ਧਰਨਾ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਬੀਐੱਡ ਟੈੱਟ ਪਾਸ ਬੇਰੋਜ਼ਗਾਰ ਅਧਿਆਪਕਾਂ ਵੱਲੋਂ 28 ਅਕਤੂਬਰ ਤੋਂ ਬੱਸ ਅੱਡੇ &&num;8216&semi;ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੈਂਬਰ ਮਨੀਸ਼ ਫਾਜ਼ਿਲਕਾ ਤੇ ਜਸਵੰਤ ਘੁਬਾਇਆ ਪਾਣੀ ਵਾਲੀ ਟੈਂਕੀ &&num;8216&semi;ਤੇ ਚੜ੍ਹੇ ਹੋਏ ਹਨ। ਚੰਡੀਗੜ੍ਹ &&num;8216&semi;ਚ ਸਿੱਖਿਆ ਸਕੱਤਰ ਤੇ ਸਿੱਖਿਆ ਮੰਤਰੀ ਨਾਲ ਹੋਈ ਮੁਲਾਕਾਤ &&num;8216&semi;ਚ 19 ਦਸੰਬਰ ਤੱਕ ਸਮਾਂ ਮੰਗਿਆ ਗਿਆ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;