&NewLine;<p class&equals;"wp-block-paragraph"><strong>ਜਲੰਧਰ &vert; <&sol;strong>ਮੀਂਹ ਨੇ ਜਲੰਧਰ ਦੇ ਮੌਸਮ ਵਿੱਚ ਕਾਫੀ ਤਬਦੀਲੀ ਲਿਆਂਦੀ ਹੈ। ਬੁੱਧਵਾਰ ਸ਼ਾਮ ਨੂੰ ਪਏ ਮੀਂਹ ਨਾਲ 4 ਡਿਗਰੀ ਟੈਂਪਰੇਚਰ ਘੱਟ ਗਿਆ ਜਿਸ ਨਾਲ ਰਾਤ ਨੂੰ ਠੰਡ ਵੱਧ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਸਮ ਮਾਹਰਾਂ ਦਾ ਅੰਦਾਜਾ ਹੈ ਕਿ ਵੀਰਵਾਰ ਨੂੰ ਵੀ ਜਲੰਧਰ ਵਿੱਚ ਹਲਕਾ ਬੂੰਦਾਬਾਂਦੀ ਹੋਵੇਗੀ। ਰਾਤ ਨੂੰ ਠੰਡ ਜਿਆਦਾ ਰਹੇਗੀ। ਤਾਪਮਾਨ 10 ਡਿਗਰੀ ਤੋਂ 20 ਡਿਗਰੀ ਵਿਚਾਲੇ ਰਹੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ੁੱਕਰਵਾਰ 5 ਫਰਵਰੀ ਅਤੇ ਸ਼ਨੀਵਾਰ 6 ਫਰਵਰੀ ਨੂੰ ਮੌਸਮ ਸਾਫ ਰਹੇਗਾ। ਹਲਕੀ ਧੁੱਪ ਵੀ ਨਿਕਲੇਗੀ ਅਤੇ ਠੰਡੀਆਂ ਹਵਾਵਾਂ ਵੀ ਚੱਲਣਗੀਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">7 ਫਰਵਰੀ ਤੋਂ ਲੈ ਕੇ 9 ਫਰਵਰੀ ਤੱਕ ਫਿਰ ਤੋਂ ਬੱਦਲ ਰਹਿਣਗੇ ਅਤੇ ਬੂੰਦਾਬਾਂਦੀ ਹੋ ਸਕਦੀ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading"><strong>&lpar;Sponsored &colon; ਜਲੰਧਰ ਵਿੱਚ ਸੱਭ ਤੋਂ ਸਸਟੇ ਬੈਗ&comma; ਸੂਟਕੇਸ ਖਰੀਦਣ ਲਈ ਕਾਲ ਕਰੋ 9646-786-001&rpar;<&sol;strong><&sol;h4>&NewLine;&NewLine;&NewLine;&NewLine;<p class&equals;"wp-block-paragraph">&lpar;<strong>Note &colon;<&sol;strong> ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ <br>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;