&NewLine;<p class&equals;"wp-block-paragraph"><strong>ਫ਼ਿਰੋਜ਼ਪੁਰ&sol;ਮਮਦੋਟ&vert;<&sol;strong> ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ &OpenCurlyQuote;ਤੇ ਖਾਈ ਫੇਮੇ ਦੀ ਵਿਖੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਟਰੈਕਸ ਗੱਡੀ ਅਤੇ ਟੈਂਪੂ-ਟਰੈਵਲਰ ਦਰਮਿਆਨ ਹੋਈ ਟੱਕਰ &OpenCurlyQuote;ਚ 3 ਅਧਿਆਪਕਾਂ ਸਮੇਤ 4 ਜਣਿਆਂ ਦੀ ਮੌਤ ਹੋ ਗਈ ਹੈ। ਜਦਕਿ ਕਈ ਜ਼ਖ਼ਮੀ ਹੋ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਧਿਆਪਕ ਫਾਜ਼ਿਲਕਾ ਵਾਲੇ ਪਾਸਿਓਂ ਆ ਰਹੇ ਸਨ ਜੋ ਮਾਝੇ ਦੀ ਧਰਤ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਚ ਡਿਊਟੀ ਦੇਣ ਜਾ ਰਹੇ ਸਨ। ਜ਼ਖ਼ਮੀ ਅਧਿਆਪਕਾਂ ਨੂੰ ਵੱਖ-ਵੱਖ ਹਸਪਤਾਲਾਂ &OpenCurlyQuote;ਚ ਭੇਜ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਤਿੰਨ ਅਧਿਆਪਕਾਂ ਸਮੇਤ ਚਾਰ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ&comma; ਗੱਡੀ ਵਿਚ ਕਰੀਬ 7 ਅਧਿਆਪਕ ਸਵਾਰ ਸਨ। ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਵੱਲੋਂ ਬੜੀ ਮੁਸ਼ਕਲ ਨਾਲ ਜ਼ਖਮੀਆਂ ਨੂੰ ਗੱਡੀ &OpenCurlyQuote;ਚੋਂ ਕੱਢਿਆ ਗਿਆ। ਫਿਲਹਾਲ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲਸ ਵੀ ਮੌਕੇ &OpenCurlyQuote;ਤੇ ਪਹੁੰਚ ਗਈ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;