&NewLine;<p class&equals;"wp-block-paragraph"><strong>ਗੁਜਰਾਤ&vert;<&sol;strong> ਨਵਸਾਰੀ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਫਾਰਚੂਨਰ ਕਾਰ ਅਤੇ ਬੱਸ ਦੀ ਟੱਕਰ ਹੋ ਗਈ। ਇਸ ਵਿੱਚ 9 ਲੋਕਾਂ ਦੀ ਮੌਤ ਹੋ ਗਈ। 30 ਤੋਂ ਵੱਧ ਲੋਕ ਜ਼ਖਮੀ ਹਨ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਗਜ਼ਰੀ ਬੱਸ ਅਹਿਮਦਾਬਾਦ ਤੋਂ ਵਲਸਾਡ ਜਾ ਰਹੀ ਸੀ। ਘਟਨਾ ਜ਼ਿਲ੍ਹੇ ਦੇ ਵੇਸਵਾਨ ਪਿੰਡ ਦੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਹਾਦਸੇ &&num;8216&semi;ਤੇ ਦੁੱਖ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ &&num;8216&semi;ਤੇ ਇਕ ਪੋਸਟ &&num;8216&semi;ਚ ਉਨ੍ਹਾਂ ਨੇ ਕਿਹਾ- ਗੁਜਰਾਤ ਦੇ ਨਵਸਾਰੀ &&num;8216&semi;ਚ ਸੜਕ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;