&NewLine;<p class&equals;"wp-block-paragraph"><strong>ਜਲੰਧਰ &vert;<&sol;strong> ਸ਼ਹਿਰ &&num;8216&semi;ਚ ਪੀਏਪੀ ਚੌਕ ਨੇੜੇ ਅੰਮ੍ਰਿਤਸਰ ਹਾਈਵੇ &&num;8216&semi;ਤੇ ਮੀਂਹ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਈਵੇ &&num;8216&semi;ਤੇ ਕਈ ਵਾਹਨ ਆਪਸ &&num;8216&semi;ਚ ਟਕਰਾ ਗਏ ਅਤੇ ਇਕ ਵਾਹਨ ਬਚਾਅ ਕਰਦੇ ਹੋਏ ਟਕਰਾਅ ਕੇ ਪਲਟ ਗਿਆ। ਹਾਦਸੇ ਤੋਂ ਬਾਅਦ ਹਾਈਵੇ &&num;8216&semi;ਤੇ ਜਾਮ ਲੱਗ ਗਿਆ। ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।<br><br>ਸੂਚਨਾ ਮਿਲਦੇ ਹੀ ਪੁਲਿਸ ਮੌਕੇ &&num;8216&semi;ਤੇ ਪਹੁੰਚ ਗਈ। ਪੁਲਿਸ ਕਰੇਨ ਦੀ ਮਦਦ ਨਾਲ ਵਾਹਨ ਨੂੰ ਪਾਸੇ ਕਰਕੇ ਜਾਮ ਖੋਲ੍ਹਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਕਾਰਨ ਸ਼ਹਿਰ ਵਿਚ ਜਾਮ ਦੀ ਸਥਿਤੀ ਬਣੀ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;