<p><strong>ਹੁਸ਼ਿਆਰਪੁਰ&comma; 26 ਅਕਤੂਬਰ &vert;<&sol;strong> ਗੜ੍ਹਦੀਵਾਲਾ ਕਸਬਾ ਦਸੂਹਾ ਹੁਸ਼ਿਆਰਪੁਰ ਰੋਡ &&num;8216&semi;ਤੇ ਅੱਜ ਸਵੇਰੇ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ &&num;8216&semi;ਚ ਇਕ ਵਿਅਕਤੀ ਦੀ ਮੌਤ ਹੋ ਗਈ&comma; ਜਦਕਿ ਇਕ ਬੱਚਾ ਅਤੇ ਇਕ ਹੋਰ ਔਰਤ ਗੰਭੀਰ ਜ਼ਖਮੀ ਹੋ ਗਈ।<&sol;p>&NewLine;<p>ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਟੂਰਿਸਟ ਬੱਸ ਨਾਲ ਟਕਰਾਉਣ ਤੋਂ ਬਾਅਦ ਇਕ ਹੋਰ ਕਾਰ ਨਾਲ ਟਕਰਾ ਗਈ&comma; ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ &&num;8216&semi;ਚ ਧਮੀਆਂ ਨਿਵਾਸੀ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;