&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਠਿੰਡਾ ਮਾਨਸਾ ਰੋਡ &&num;8216&semi;ਤੇ ਪਿੰਡ ਕੋਟ ਸ਼ਮੀਰ ਨੇੜੇ ਸੜਕ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਆਪਣੇ 2 ਸਾਥੀਆਂ ਸਮੇਤ ਵੈਗਨਰ ਕਾਰ ਵਿਚ ਸਵਾਰ ਹੋ ਕੇ ਬਠਿੰਡਾ ਤੋਂ ਤਲਵੰਡੀ ਸਾਬੋ ਵੱਲ ਜਾ ਰਹੇ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;m&period;economictimes&period;com&sol;thumb&sol;msid-99522503&comma;width-1200&comma;height-900&comma;resizemode-4&comma;imgsize-42020&sol;death&period;jpg" alt&equals;"motihari&colon; Bihar hooch tragedy&colon; Death toll rises to 14 in Motihari - The Economic Times" width&equals;"769" height&equals;"576"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਦੋਂ ਉਹ ਗੁਰਦੁਆਰਾ ਜੰਡਾਲੀਸਰ ਸਾਹਿਬ ਨੇੜੇ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਮ੍ਰਿਤਕ ਸੁਖਜਿੰਦਰ ਸਿੰਘ ਦੇ 2 ਸਾਥੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;