&NewLine;<p class&equals;"wp-block-paragraph"><strong>ਮੋਹਾਲੀ&sol;ਚੰਡੀਗੜ੍ਹ &vert;<&sol;strong> ਡੇਰਾਬੱਸੀ ਦੇ ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ &&num;8216&semi;ਤੇ ਬੁੱਧਵਾਰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਐੱਨਆਰਆਈ ਪਰਿਵਾਰ ਦੇ 4 ਮਹੀਨੇ ਦੇ ਬੱਚੇ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਕਾਰ ਸੰਤੁਲਨ ਗੁਆਉਣ ਕਾਰਨ ਡਿਵਾਈਡਰ ਤੋਂ ਪਾਰ ਜਾ ਰਹੀ ਦੂਜੀ ਕਾਰ ਨਾਲ ਟਕਰਾ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਵਿੰਦਰ ਸਿੰਘ ਧਾਮੀ &lpar;57&rpar; ਵਾਸੀ ਕੈਨੇਡਾ ਹਾਲ ਵਾਸੀ ਕੋਠੀ ਨੰਬਰ 404&comma; ਸੈਕਟਰ-80 ਮੋਹਾਲੀ ਨੇ ਦੱਸਿਆ ਕਿ ਉਹ ਆਪਣੀ ਪਤਨੀ&comma; ਨੂੰਹ ਤੇ ਪੋਤੇ-ਪੋਤੀਆਂ ਨਾਲ ਕਿਰਾਏ ਦੀ ਟੈਕਸੀ ਵਿੱਚ ਹਰਿਆਣਾ ਤੋਂ ਵਾਪਸ ਆ ਰਿਹਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਬੁੱਧਵਾਰ ਰਾਤ ਕਰੀਬ 2&period;45 ਵਜੇ ਜਦੋਂ ਡੇਰਾਬੱਸੀ ਦੇ ਪਿੰਡ ਜਨੇਤਪੁਰ ਨੇੜੇ ਪਹੁੰਚੇ ਤਾਂ ਦੂਜੇ ਪਾਸਿਓਂ ਆ ਰਹੀ ਇਕ ਸਵਿਫਟ ਡਿਜ਼ਾਇਰ ਕਾਰ ਦੇ ਚਾਲਕ ਨੇ ਆਪਣਾ ਸੰਤੁਲਨ ਗੁਆ &ZeroWidthSpace;&ZeroWidthSpace;ਦਿੱਤਾ&comma; ਜਿਸ ਦੀ ਕਾਰ ਬੇਕਾਬੂ ਹੋ ਕੇ ਪਲਟਦੀ ਹੋਈ ਸੜਕ ਦੇ ਵਿਚਕਾਰ ਡਿਵਾਈਡਰ ਪਾਰ ਕਰਦੇ ਹੋਏ ਉਨ੍ਹਾਂ ਦੀ ਕਾਰ ਨਾਲ ਟਕਰਾ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਵਿੱਚ ਉਸ ਦੀ 56 ਸਾਲਾ ਪਤਨੀ ਹਰਜੀਤ ਕੌਰ&comma; 33 ਸਾਲਾ ਨੂੰਹ ਸ਼ਰਨਜੀਤ ਕੌਰ ਪਤਨੀ ਗੁਰਪ੍ਰਤਾਪ ਸਿੰਘ ਤੇ 4 ਮਹੀਨਿਆਂ ਦੇ ਪੋਤੇ ਅਜੈਬ ਸਿੰਘ ਦੀ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਡਰਾਈਵਰ ਦੇ ਨਾਲ ਵਾਲੀ ਸੀਟ &&num;8216&semi;ਤੇ ਬੈਠਾ ਸੀ ਤੇ ਪਿੱਛੇ ਬੈਠੀ ਉਸ ਦੀ 3 ਸਾਲਾ ਪੋਤੀ ਹਰਲੀਵ ਕੌਰ ਜ਼ਖਮੀ ਹੋ ਗਈ&comma; ਜੋ ਹਸਪਤਾਲ &&num;8216&semi;ਚ ਜ਼ੇਰੇ ਇਲਾਜ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਦੂਜੀ ਕਾਰ &&num;8216&semi;ਚ ਸਵਾਰ ਪਾਣੀਪਤ ਹਰਿਆਣਾ ਦੇ ਰਹਿਣ ਵਾਲੇ ਗੌਰਵ ਦੀ ਵੀ ਹਾਦਸੇ &&num;8216&semi;ਚ ਮੌਤ ਹੋ ਗਈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;