ਫਿਰੋਜ਼ਪੁਰ ‘ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ : ਇਨੋਵਾ ਤੇ ਟਰਾਲੇ ਦੀ ਟੱਕਰ, 1 ਵਿਅਕਤੀ ਦੀ ਮੌਤ

0
1493

ਫਿਰੋਜ਼ਪੁਰ, 13 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਧੁੰਦ ਕਾਰਨ ਗੰਗਾਨਗਰ ਤੋਂ ਆ ਰਹੀ ਇਕ ਇਨੋਵਾ ਕਾਰ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਪਿੰਡ ਪਿੰਡੀ ਦੇ ਕੋਲ ਟਰਾਲੇ ਨਾਲ ਟਕਰਾ ਗਈ, ਜਿਸ ਕਾਰਨ ਇਨੋਵਾ ਸਵਾਰ ਇਕ ਸਵਾਰ ਵਿਅਕਤੀ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਫਿਰੋਜ਼ਪੁਰ-ਫਾਜਿਲਕਾ ਜੀਟੀ ਰੋਡ ‘ਤੇ ਪਿੰਡ ਪਿੰਡੀ ਨੇੜੇ ਟਾਇਲ ਫੈਕਟਰੀ ਦੇ ਸਾਹਮਣੇ ਹੋਏ ਐਕਸੀਡੈਂਟ ਵਿਚ ਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ 12 ਜ਼ੈੱਡ ਗੰਗਾਨਗਰ ਦੀ ਮੌਤ ਹੋ ਗਈ।

ਵੇਖੋ ਵੀਡੀਓ 

https://www.facebook.com/punjabibulletinworld/videos/1052720792685226

ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।