&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਮੰਗਲਵਾਰ ਸਵੇਰੇ ਲੁਧਿਆਣਾ ਦੇ ਲਾਡੋਵਾਲ ਪੁਲ ਤੋਂ 40 ਫੁੱਟ ਹੇਠਾਂ ਕਾਰ ਡਿੱਗ ਗਈ। ਇਹ ਹਾਦਸਾ ਪੁਲ ਦੀ ਟੁੱਟੀ ਰੇਲਿੰਗ ਕਾਰਨ ਵਾਪਰਿਆ। ਕਾਰ &OpenCurlyQuote;ਚ ਸਵਾਰ 3 ਲੋਕ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨ ਪ੍ਰਿੰਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਥਾਣਾ ਲਾਡੋਵਾਲ ਦੀ ਪੁਲਿਸ ਹਾਦਸੇ ਵਾਲੀ ਥਾਂ ’ਤੇ ਪੁੱਜੀ ਅਤੇ ਪੁਲਿਸ ਅਧਿਕਾਰੀਆਂ ਨੇ NHAI ਨੂੰ ਵੀ ਸੂਚਿਤ ਕੀਤਾ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;www&period;rozanaspokesman&period;in&sol;cover&sol;prev&sol;ul3di8d2qnik4tha02doof54d5-20230425162146&period;Medi&period;jpeg" alt&equals;"Car Fell Down From Ladhowal Bridge"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਰਾਜਵੀਰ ਅਨੁਸਾਰ ਸੰਤੁਲਨ ਵਿਗੜਨ ਅਤੇ ਪੁਲ ਦੀ ਰੇਲਿੰਗ ਟੁੱਟੀ ਹੋਈ ਹੋਣ ਕਾਰਨ ਕਾਰ ਹੇਠਾਂ ਡਿੱਗ ਗਈ। ਰਾਜਵੀਰ ਅਨੁਸਾਰ ਜਦੋਂ ਕਾਰ ਪੁਲ ਤੋਂ ਡਿੱਗੀ ਤਾਂ ਉਕਤ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਰਾਹਗੀਰਾਂ ਨੇ ਉਸ ਦੀ ਮਦਦ ਕੀਤੀ। ਪ੍ਰਿੰਸ ਦੇ ਦੋਸਤ ਰਾਜਵੀਰ ਨੇ ਦੱਸਿਆ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਵਿਚ ਜ਼ਖ਼ਮੀ ਹੋਏ ਪ੍ਰਿੰਸ ਦਾ 2 ਦਿਨਾਂ ਬਾਅਦ ਦਸੂਹਾ ਵਿਚ ਵਿਆਹ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਹ ਵਿਦੇਸ਼ ਤੋਂ ਆਈ ਆਪਣੀ ਮੰਗੇਤਰ ਨੂੰ ਲੈ ਕੇ ਅੱਜ ਦਿੱਲੀ ਹਵਾਈ ਅੱਡੇ ਤੋਂ ਵਾਪਸ ਆ ਰਿਹਾ ਸੀ। XUV ਕਾਰ ਦੇ ਡਰਾਈਵਰ ਦੁਆਰਾ ਸਟੇਅਰਿੰਗ ਨੂੰ ਨਹੀਂ ਸੰਭਾਲ ਹੋਇਆ ਅਤੇ ਕਾਰ ਦੇ ਅੱਗੇ ਇੱਕ ਆਟੋ ਆ ਗਿਆ ਅਤੇ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਕਾਰ ਪੁਲ ਦੇ ਕਿਨਾਰੇ ਜਾ ਵੱਜੀ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;