ਖਰੜ ਰੋਡ ‘ਤੇ ਹੋਇਆ ਭਿਆਨਕ ਐਕਸੀਡੈਂਟ, ਸੜਕ ਪਾਰ ਕਰਦੇ 2 ਬੰਦਿਆਂ ਨੂੰ ਕਾਰ ਨੇ ਉਡਾਇਆ, Video

0
1239

ਮੋਹਾਲੀ | ਖਰੜ ਰੋਡ ‘ਤੇ ਉਸ ਸਮੇਂ ਤੇਜ਼ ਰਫਤਾਰ ਕਾਰ ਨੇ 2 ਵਿਅਕਤੀਆਂ ਨੂੰ ਭਿਆਨਕ ਟੱਕਰ ਮਾਰ ਦਿੱਤੀ, ਜਦੋਂ ਉਹ ਸੜਕ ਪਾਰ ਕਰਨ ਹੀ ਲੱਗੇ ਸਨ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਤੁਸੀਂ ਵੀ ਵੇਖੋ ਇਹ ਦਿਲ ਕੰਬਾਊ ਵੀਡੀਓ

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ