&NewLine;<p class&equals;"wp-block-paragraph"><strong>ਜੈਪੁਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜੋਧਪੁਰ ਦੇ ਬਨਾਦ ਥਾਣਾ ਖੇਤਰ ਵਿਚ ਇਕ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ &&num;8216&semi;ਚ ਬਾਈਕ &&num;8216&semi;ਤੇ ਸਵਾਰ 2 ਬੱਚੀਆਂ ਅਤੇ ਇਕ ਬੱਚੇ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਚਾਲਕ ਕੁਝ ਦੂਰ ਜਾ ਡਿੱਗਿਆ।<br><br>ਹਾਦਸੇ ਦੌਰਾਨ ਮੋਟਰਸਾਈਕਲ ਚਕਨਾਚੂਰ ਹੋ ਗਿਆ। ਹਾਦਸਾ ਵਾਪਰਨ ਤੋਂ ਬਾਅਦ ਮੌਕੇ &&num;8216&semi;ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਬਨਾਦ ਹਸਪਤਾਲ ਦੇ ਬਾਹਰ ਵਾਪਰੀ। ਮੌਕੇ &&num;8216&semi;ਤੇ ਮੌਜੂਦ ਲੋਕਾਂ ਨੇ ਬਾਈਕ ਸਵਾਰ ਨੂੰ ਬਚਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। <br><br>ਬਨਾੜ ਥਾਣੇ ਦੇ ਅਧਿਕਾਰੀ ਸੀਤਾ ਰਾਮ ਖੋਜਾ ਨੇ ਦੱਸਿਆ ਕਿ ਜਾਖਰੋਂ ਕੀ ਢਾਣੀ ਦਾ ਰਹਿਣ ਵਾਲਾ ਓਮਪ੍ਰਕਾਸ਼ ਬਾਈਕ &&num;8216&semi;ਤੇ ਘਰ ਵੱਲ ਜਾ ਰਿਹਾ ਸੀ। ਇਕ ਟਰੱਕ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਓਮਪ੍ਰਕਾਸ਼ ਦੇ ਨਾਲ ਬਾਈਕ &&num;8216&semi;ਤੇ ਸਵਾਰ ਉਸ ਦੇ 6 ਸਾਲ ਦੇ ਬੇਟੇ&comma; ਬੇਟੀ ਮੋਨਿਕਾ ਅਤੇ ਭਤੀਜੀ ਸੋਨਾ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;