&NewLine;<p class&equals;"wp-block-paragraph"><br><strong>ਬਟਾਲਾ &vert;<&sol;strong> ਪਠਾਨਕੋਟ&sol;ਅੰਮ੍ਰਿਤਸਰ ਹਾਈਵੇਅ ਫਲਾਈਓਵਰ &&num;8216&semi;ਤੇ ਦੋ ਕਾਰਾਂ ਦੀ ਤੇਜ਼ ਰਫ਼ਤਾਰ ਟੱਕਰ ਹੋ ਗਈ&comma; ਜਿਸ ਵਿਚ ਕਾਰ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ&comma; ਜਦੋਂਕਿ 7 ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਵਿਅਕਤੀ ਦੀ ਪਛਾਣ ਰਾਕੇਸ਼ ਕੁਮਾਰ &lpar;50&rpar; ਪੁੱਤਰ ਰਾਮਸਵਰੂਪ ਵਾਸੀ ਧਿਆਨਪੁਰ ਵਜੋਂ ਹੋਈ ਹੈ&comma; ਜੋ ਸਰਕਾਰੀ ਸਕੂਲ ਧਿਆਨਪੁਰ ਵਿਚ ਲੈਕਚਰਾਰ ਤਾਇਨਾਤ ਸੀ। ਮ੍ਰਿਤਕ ਨਾਲ ਕਾਰ ਵਿਚ ਉਸਦੀ ਪਤਨੀ ਅਨੂੰ ਅਤੇ 20 ਸਾਲਾ ਲੜਕਾ ਹਰਸ਼ਿਤ ਸਵਾਰ ਸਨ&comma; ਜੋ ਕਿ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ&comma; ਜਿਥੇ ਡਾਕਟਰ ਨੇ ਅਨੂੰ ਦੀ ਨਾਜ਼ੁਕ ਹਾਲਤ ਵੇਖ ਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਿਆਨਕ ਕਾਰ ਹਾਦਸੇ &&num;8216&semi;ਚ ਦੂਜੇ ਪਾਸੇ ਕਾਰ &&num;8216&semi;ਚ ਸਵਾਰ ਇਕੋ ਪਰਿਵਾਰ ਦੇ 5 ਮੈਂਬਰ ਵਾਸੀ ਮਲਕਾਪੁਰ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਮਲਕਪੁਰ ਦਾ ਰਹਿਣ ਵਾਲਾ ਪਰਿਵਾਰ ਕਾਰ &&num;8216&semi;ਚ ਸਵਾਰ ਹੋ ਕੇ ਅੰਮ੍ਰਿਤਸਰ &&num;8216&semi;ਚ ਦਵਾਈ ਲੈਣ ਜਾ ਰਿਹਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ &&num;8216&semi;ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;