&NewLine;<p class&equals;"wp-block-paragraph"><strong>ਤਰਨਤਾਰਨ&sol;<&sol;strong> <strong>ਭਿੱਖੀਵਿੰਡ &vert;<&sol;strong> à¨ªà©à¨°à©‡à¨® ਵਿਆਹ ਕਰਵਾ ਕੇ 17 ਦਿਨ ਪਹਿਲਾਂ ਸਹੁਰੇ ਘਰ ਗਈ ਭਿੱਖੀਵਿੰਡ ਦੀ ਲੜਕੀ ਨੂੰ ਉਸਦੇ ਪਤੀ ਵੱਲੋਂ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕਾ ਸਿਮਰਨਜੀਤ ਕੌਰ ਦੇ ਪਿਤਾ ਗੁਰਲਾਲ ਸਿੰਘ ਨੇ ਦੱਸਿਆ ਕਿ ਉਹ ਕਲਸੀ ਸੀਮੈਂਟ ਸਟੋਰ ’ਤੇ ਕੰਮ ਕਰਦਾ ਹੈ। ਉਸ ਦੀਆਂ 2 ਲੜਕੀਆਂ ਅਤੇ ਇਕ ਲੜਕਾ ਹੈ ਜਿਨ੍ਹਾਂ ਵਿਚੋਂ 15 ਸਾਲਾ ਸਿਮਰਨਜੀਤ ਕੌਰ ਨੇ ਆਪਣੀ ਮਰਜ਼ੀ ਨਾਲ ਪਿੰਡ ਦੇ ਹੀ ਨੌਜਵਾਨ ਪਵਨਦੀਪ ਸਿੰਘ ਨਾਲ ਪ੍ਰੇਮ ਵਿਆਹ ਕਰਵਾ ਲਿਆ ਅਤੇ ਉਸਦਾ 21 ਜਨਵਰੀ ਨੂੰ ਵਿਆਹ ਕੀਤਾ ਗਿਆ ਸੀ। <&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;navbharattimes&period;indiatimes&period;com&sol;photo&sol;msid-83530381&comma;imgsize-62035&sol;pic&period;jpg" alt&equals;"Murder in Lucknow&colon; Boyfriend asked to have sex with friends&comma; girl killed on refusal&comma; Lucknow police arrested three youths - India News Republic" width&equals;"813" height&equals;"609"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਥੇ ਹੀ ਥਾਣਾ ਭਿੱਖੀਵਿੰਡ ਦੇ ਮੁੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲੜਕੇ ਤੇ ਲੜਕੀ ਦਾ ਆਪਸ ਵਿਚ ਝਗੜਾ ਹੋਇਆ ਸੀ&comma; ਜਿਸ ’ਤੇ ਲੜਕੇ ਨੇ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਅਗਲੀ ਕਾਰਵਾਈ ਕਰ ਦਿੱਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੱਜ ਪਿੰਡ ਭਿੱਖੀਵਿੰਡ ਦੇ ਸਰਪੰਚ ਮਨਦੀਪ ਸਿੰਘ ਦਾ ਫੋਨ ਆਇਆ ਕਿ ਉਸਦੀ ਲੜਕੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਜਦੋਂ ਉਹ ਲੜਕੀ ਦੇ ਸਹੁਰੇ ਘਰ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਲੜਕੀ ਦੀ ਗਰਦਨ ’ਤੇ ਨਿਸ਼ਾਨ ਸਨ। ਉਨ੍ਹਾਂ ਨੂੰ ਸ਼ੱਕ ਹੈ ਕਿ ਉਸਦੀ ਲੜਕੀ ਦਾ ਕਤਲ ਕੀਤਾ ਗਿਆ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;