ਲੁਧਿਆਣਾ ‘ਚ ਕਪੜੀਆਂ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

    0
    411

    ਲੁਧਿਆਣਾ. ਬੇਅੰਤਪੁਰਾ ਵਿੱਚ ਚੰਡੀਗੜ ਰੋਡ ਸਥਿਤ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦੀ ਖਬਰ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫੈਕਟਰੀ ਦੇ ਮਾਲਕਾਂ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਮਾਲੀ ਨੁਕਸਾਨ ਕਾਫੀ ਹੋਇਆ ਹੈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਣ ਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਤੇ ਪਹੁੰਚੀ ਪਰ ਘਟਨਾ ਵਾਲੀ ਥਾਂ ਤੇ ਜਾਣ ਵਾਲੀਆਂ ਗਲੀਆਂ ਤੰਗ ਹੋਣ ਕਾਰਨ ਰਾਹਤ ਤੇ ਬਚਾਅ ਕਾਰਜ ਵਿੱਚ ਕਾਫੀ ਦਿੱਕਤਾਂ ਪੇਸ਼ ਆਈਆਂ।  

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।