&NewLine;<p class&equals;"wp-block-paragraph"><strong>ਰੋਪੜ&sol;ਨੰਗਲ &vert;&nbsp&semi;<&sol;strong>ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ।<strong> <&sol;strong>ਨੰਗਲ ਤਹਿਸੀਲ ਦੇ ਪਿੰਡ ਭੱਲੜੀ ਦੇ 23 ਸਾਲ ਦੇ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਦੀ ਦੁਬਈ &&num;8216&semi;ਚ ਸੜਕ ਹਾਦਸੇ &&num;8216&semi;ਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਰੀਬ ਡੇਢ ਸਾਲ ਪਹਿਲਾਂ ਬਤੌਰ ਟਰੱਕ ਡਰਾਈਵਰ ਵਿਦੇਸ਼ ਗਿਆ ਸੀ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;cdn&period;telanganatoday&period;com&sol;wp-content&sol;uploads&sol;2023&sol;04&sol;Uttar-Pradesh-reports-1st-Covid-death-in-2023&period;jpg" alt&equals;"Uttar Pradesh reports 1st Covid-19 death in 2023 - Telangana Today"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੁਬਈ ਵਿਖੇ ਕਿਸੇ ਕੰਪਨੀ ਵਿਚ ਗੱਡੀ ਚਲਾਉਣ ਦਾ ਕੰਮ ਕਰਦਾ ਸੀ। ਬੀਤੇ ਦਿਨ ਜਦੋਂ ਉਹ ਟਰੱਕ ਵਿਚ ਕੁਝ ਸਾਮਾਨ ਲੋਡ ਕਰਕੇ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਟੱਕਰ ਸੜਕ ਵਿਚਕਾਰ ਖੜ੍ਹੀ ਕਿਸੇ ਗੱਡੀ ਨਾਲ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਉਪਰੰਤ ਗੱਡੀ ਨੂੂੰ ਅੱਗ ਲੱਗ ਗਈ ਤੇ ਨੌਜਵਾਨ ਗੱਡੀ ਵਿੱਚ ਹੀ ਜ਼ਿੰਦਾ ਸੜ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆਂ &&num;8216&semi;ਤੇ ਵਾਇਰਲ ਹੋਣ ਪਿੱਛੋਂ ਪਿੰਡ ਭੱਲੜੀ ਵਿਚ ਸੋਗ ਦੀ ਲਹਿਰ ਹੈ। ਵਾਰਿਸਾਂ ਵਲੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ &&num;8216&semi;ਚ 1-2 ਦਿਨ ਦਾ ਸਮਾਂ ਲੱਗ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;