<p><strong>ਲੁਧਿਆਣਾ &vert;<&sol;strong> ਰਾਤ 1 ਵਜੇ ਸਮਰਾਲਾ ਦੇ ਕੋਲ ਪੈਂਦੇ ਪਿੰਡ ਦਿਆਲਪੁਰਾ ਦੇ ਕੋਲ ਬਣੇ ਫਲਾਈਓਵਰ &&num;8216&semi;ਤੇ ਇਕ ਦਰਦਨਾਕ ਹਾਦਸਾ ਹੋਇਆ&comma; ਜਿਸ &&num;8216&semi;ਚ ਲੁਧਿਆਣਾ ਈਸਟ ਦੇ ਏ ਸੀ ਪੀ ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ ਅਤੇ ਡਰਾਈਵਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ&comma; ਜਿਸ ਨੂੰ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ &&num;8216&semi;ਚ ਰੈਫਰ ਕਰ ਦਿੱਤਾ ਗਿਆ।<&sol;p>&NewLine;<p>ਮ੍ਰਿਤਕਾਂ ਦੀ ਪਛਾਣ ਏ ਸੀ ਪੀ ਸੰਦੀਪ ਸਿੰਘ ਅਤੇ ਮ੍ਰਿਤਕ ਗੰਨਮੈਨ ਪਰਮਜੋਤ ਸਿੰਘ ਹੋਈ । ਜਾਣਕਾਰੀ ਮੁਤਾਬਕ ਫਾਰਚੂਨਰ ਗੱਡੀ &&num;8216&semi;ਚ ਸਵਾਰ ਹੋ ਕੇ ਲੁਧਿਆਣਾ ਈਸਟ ਦੇ ਏਸੀਪੀ ਸੰਦੀਪ ਸਿੰਘ ਆਪਣੇ ਗੰਨਮੈਨ ਅਤੇ ਡਰਾਈਵਰ ਨਾਲ ਚੰਡੀਗੜ੍ਹ ਤੋਂ ਆ ਰਹੇ ਸੀ ਕਿ ਸਮਰਾਲਾ ਦੇ ਕੋਲ ਦਿਆਲਪੁਰਾ ਪਿੰਡ ਦੇ ਨੇੜੇ ਬਣੇ ਫਲਾਈ ਓਵਰ &&num;8216&semi;ਤੇ ਇਕ ਓਵਰਟੇਕ ਕਰ ਰਹੀ ਸਕਾਰਪੀਓ ਗੱਡੀ ਨਾਲ ਭਿਆਨਕ ਟੱਕਰ ਹੋ ਗਈ ।<&sol;p>&NewLine;<p>ਟੱਕਰ ਇੰਨੀ ਭਿਆਨਕ ਸੀ ਕਿ ਫਰਚੂਨਰ ਗੱਡੀ ਨੂੰ ਮੌਕੇ &&num;8216&semi;ਤੇ ਅੱਗ ਲੱਗ ਗਈ ਅਤੇ ਮਿੰਟਾਂ &&num;8216&semi;ਚ ਗੱਡੀ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ&comma; ਜਿਸ ਸਮੇਂ ਗੱਡੀ ਨੂੰ ਅੱਗ ਲੱਗੀ ਮ੍ਰਿਤਕ ਏਸੀਪੀ &comma;ਗੰਨਮੈਨ ਡਰਾਈਵਰ ਗੱਡੀ &&num;8216&semi;ਚ ਹੀ ਸੀ ਅਤੇ ਘਟਨਾ ਦੇ ਕੋਲ ਨਜ਼ਦੀਕ ਖੜ੍ਹੇ ਲੋਕਾਂ ਨੇ ਤਿੰਨਾਂ ਨੂੰ ਗੱਡੀ &&num;8216&semi;ਚੋਂ ਬਾਹਰ ਕੱਢਿਆ । ਇਸ ਖਬਰ ਦੀ ਸੂਚਨਾ ਮਿਲਦੇ ਹੀ ਜ਼ਿਲਾ ਲੁਧਿਆਣਾ ਦੀ ਪੁਲਿਸ ਸਮਰਾਲਾ ਸਿਵਲ ਹਸਪਤਾਲ ਦੇ &&num;8216&semi;ਚ ਪੁੱਜ ਗਈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;