<p>ਜਲੰਧਰ ਵਿੱਚ ਲੁਟੇਰਿਆਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਤਾਜ਼ਾ ਮਾਮਲੇ ਵਿੱਚ ਲੁਟੇਰਿਆਂ ਨੇ ਇੱਕ ਬਜ਼ੁਰਗ ਮਹਿਲਾ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ। ਇਸ ਦੌਰਾਨ ਮਹਿਲਾ ਦੇ ਕੰਨ &&num;8216&semi;ਤੇ ਗੰਭੀਰ ਸੱਟ ਲੱਗ ਗਈ&comma; ਜਿਸ ਕਾਰਨ ਉਸ ਨੂੰ 6 ਟਾਂਕੇ ਲਗਵਾਉਣੇ ਪਏ।<&sol;p>&NewLine;<p>ਜਾਣਕਾਰੀ ਮੁਤਾਬਕ ਇਹ ਵਾਰਦਾਤ ਨੇੜੇ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ CCTV ਫੁਟੇਜ ਦੇ ਆਧਾਰ &&num;8216&semi;ਤੇ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;