&NewLine;<p class&equals;"wp-block-paragraph">Sydny&period; ਭਾਰਤ ਤੇ ਪਾਕਿਸਤਾਨ ਦਰਮਿਆਨ ਟੀ20 ਵਿਸ਼ਵ ਕੱਪ 2022 ਦਾ ਮੁਕਾਬਲਾ ਆਸਟ੍ਰੇਲੀਆ ਦੇ ਮੈਲਬੋਰਨ &&num;8216&semi;ਚ ਖੇਡਿਆ ਗਿਆ। ਭਾਰਤ ਨੇ ਪਾਕਿ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ।  à¨­à¨¾à¨°à¨¤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ &&num;8216&semi;ਚ 8 ਵਿਕਟਾਂ ਦੇ ਨੁਕਸਾਨ &&num;8216&semi;ਤੇ 159 ਦੌੜਾਂ ਬਣਾਈਆਂ। ਇਸ ਤਰ੍ਹਾਂ ਪਾਕਿਸਤਾਨ ਨੇ ਭਾਰਤ ਨੂੰ ਜਿੱਤ ਲਈ 160 ਦੌੜਾਂ ਦਾ ਟੀਚਾ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਵਿਰਾਟ ਕੋਹਲੀ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਨਿਰਧਾਰਤ 20&nbsp&semi;ਓਵਰਾਂ &&num;8216&semi;ਚ 5 ਵਿਕਟਾਂ ਦੇ ਨੁਕਸਾਨ &&num;8216&semi;ਤੇ 160 ਦੌੜਾਂ ਬਣਾਈਆਂ। ਸਿੱਟੇ ਵਜੋਂ ਭਾਰਤ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ &&num;8216&semi;ਚ ਸ਼ਾਨ ਮਸੂਦ ਤੇ ਇਫਤਿਖਾਰ ਅਹਿਮਦ ਦੀਆਂ ਕ੍ਰਮਵਾਰ 52 ਦੌੜਾਂ ਤੇ 51 ਦੌੜਾਂ ਦੀ ਬਦੌਲਤ 8 ਵਿਕਟਾਂ ਦੇ ਨੁਕਸਾਨ &&num;8216&semi;ਤੇ 159 ਦੌੜਾਂ ਬਣਾਈਆਂ। ਇਸ ਤਰ੍ਹਾਂ ਪਾਕਿਸਤਾਨ ਨੇ ਭਾਰਤ ਨੂੰ ਜਿੱਤ ਲਈ 160 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ ਅਰਸ਼ਦੀਪ ਸਿੰਘ ਨੇ 3&comma; ਮੁਹੰਮਦ ਸ਼ੰਮੀ ਨੇ 1&comma; ਭੁਵਨੇਸ਼ਵਰ ਕੁਮਾਰ ਨੇ 1 ਤੇ ਹਾਰਦਿਕ ਪੰਡਯਾ ਨੇ 3 ਵਿਕਟਾਂ ਲਈਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;