&NewLine;<p class&equals;"wp-block-paragraph"><strong>ਮੋਹਾਲੀ &vert;<&sol;strong> ਅਰਸ਼ੀਆ ਸਵਲਾਨੀਆ ਨੇ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤ ਕੇ ਮੋਹਾਲੀ ਜ਼ਿਲ੍ਹੇ ਦਾ ਨਾਂ ਰੌਸ਼ਣ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਾਰਮੇਲ ਸਕੂਲ ਚੰਡੀਗੜ੍ਹ ਦੀ 6ਵੀਂ ਜਮਾਤ ਦੀ ਵਿਦਿਆਰਥਣ ਅਰਸ਼ੀਆ ਨੇ ਸਿੰਗਲਜ਼ ਵਿੱਚ ਸਿਲਵਰ ਅਤੇ ਡਬਲਜ਼ ਵਿੱਚ ਗੋਲਡ ਮੈਡਲ ਜਿੱਤਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡਾ&period; ਰਿਸ਼ੂ ਸਾਰੰਗਲ ਅਤੇ ਡਾਕਟਰ ਅਜੈ ਸਵਲਾਨੀਆ ਦੀ 11 ਸਾਲਾ ਧੀ ਨੇ ਲਗਭਗ 1 ਸਾਲ ਪਹਿਲਾਂ ਖੇਡਣਾ ਸ਼ੁਰੂ ਕੀਤੀਆਂ ਸਨ ਪਰ ਕੋਵਿਡ ਕਾਰਨ ਉਸਨੇ ਸਿਰਫ 6 ਮਹੀਨੇ ਹੀ ਪ੍ਰੈਕਟਿਸ ਕੀਤੀ ਹੈ। ਉਹ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਂ ਰੌਸ਼ਨ ਕਰਨਾ ਚਾਹੁੰਦੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;