&NewLine;<p class&equals;"wp-block-paragraph"><strong>ਸ਼ਾਹਕੋਟ &vert;<&sol;strong> ਆਰਥਿਕ ਤੌਰ &&num;8216&semi;ਤੇ ਤੰਗ ਨੌਜਵਾਨ ਨੇ ਮੰਗਲਵਾਰ ਰਾਤ ਪਿੰਡ ਧਰਮੀਵਾਲ &&num;8216&semi;ਚ ਖੇਤ ਦੇ ਦਰਖੱਤ ਨਾਲ ਫੰਦਾ ਲਗਾਕੇ ਖੁਦਕੁਸ਼ੀ ਕਰ ਲਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਹਿਚਾਣ 29 ਸਾਲਾਂ ਗੁਰਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਧਰਮੀਵਾਲ ਦੇ ਰੂਪ ਤੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਮਿਹਨਤ ਮਜ਼ਦੂਰੀ ਕਰਦਾ ਸੀ ਅਤੇ ਕਰੀਬ ਡੇਢ ਸਾਲ ਪਹਿਲਾ ਹੀ ਉਸਦਾ ਵਿਆਹ ਹੋਇਆ ਸੀ। ਉਸਦੀ ਆਰਥਿਕ ਹਾਲਤ ਖਰਾਬ ਸੀ ਅਤੇ ਕੁਝ ਦਿਨਾਂ ਤੋਂ ਕੰਮ ਦੀ ਤਲਾਸ਼ &&num;8216&semi;ਚ ਭਟਕ ਰਿਹਾ ਸੀ। ਪਰ ਉਸ ਨੂੰ ਕਿਤੇ ਵੀ ਕੰਮ ਨਾ ਮਿਲਿਆ। ਮਾਨਸਿਕ ਤੌਰ &&num;8216&semi;ਤੇ ਕਾਫੀ ਪਰੇਸ਼ਾਨ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਤਨੀ ਰਿੰਪੀ ਦੇ ਮੁਤਾਬਿਕ ਮੰਗਲਵਾਰ ਸ਼ਾਮ ਤੋਂ ਹੀ ਉਹ ਘਰ ਵਾਪਸ ਨਹੀਂ ਆਇਆ। ਜਦੋਂ ਉਹ ਸਾਰੀ ਰਾਤ ਨਹੀਂ ਆਇਆ ਤਾਂ ਪਰਿਵਾਰ ਨੇ ਉਸਨੂੰ ਲੱਭਣਾ ਸ਼ੁਰੂ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਘਰ ਤੋਂ ਕੁਝ ਦੂਰੀ ਤੇ ਇੱਕ ਖੇਤ &&num;8216&semi;ਚ ਉਸਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਜਿਸ ਬਾਰੇ ਮਾਡਲ ਥਾਣਾ ਸ਼ਾਹਕੋਟ ਪੁਲਿਸ ਨੂੰ ਸੂਚਿਤ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭੇਜ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਮੁਤਾਬਿਕ ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਅਧਾਰ ਤੇ 174 ਦੀ ਕਾਰਵਾਈ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਫਿਲਹਾਲ ਕੋਈ ਸੁਸਾਇਡ ਨੋਟ ਨਹੀਂ ਮਿਲਿਆ। ਪੋਸਟਮਾਰਟਮ ਤੋਂ ਬਾਅਦ ਹੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;