<p><strong>ਲੁਧਿਆਣਾ&comma; 25 ਨਵੰਬਰ &vert;<&sol;strong> ਇੱਥੋਂ ਦੇ ਰਾਹੋਂ ਰੋਡ ’ਤੇ ਸਥਿਤ ਇੱਕ ਕਾਲੋਨੀ ਨੂੰ ਜਾਣ ਵਾਲੀ ਸੜਕ ਨੂੰ ਖੋਲ੍ਹਣ ਲਈ ਨਗਰ ਨਿਗਮ ਵੱਲੋਂ ਕੀਤੀ ਕਾਰਵਾਈ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ।<&sol;p>&NewLine;<p>ਨਗਰ ਨਿਗਮ ਵੱਲੋਂ ਇਹ ਕਾਰਵਾਈ ਰਾਹੋਂ ਰੋਡ ’ਤੇ ਸਥਿਤ ਜੈਨ ਕਾਲੋਨੀ&comma; ਭਾਗਿਆ ਹੋਮਜ਼ ਤੋਂ ਲੈ ਕੇ ਟਿੱਬਾ ਰੋਡ&comma; ਤਾਜਪੁਰ ਰੋਡ ਵੱਲ ਹਾਈ ਟੈਂਸ਼ਨ ਤਾਰਾਂ ਹੇਠੋਂ ਲੰਘਦੀ ਸੜਕ ਨੂੰ ਖੋਲ੍ਹਣ ਦੇ ਨਾਂ ’ਤੇ ਕੀਤੀ ਗਈ ਹੈ&comma; ਜਿਸ ਲਈ ਇਮਾਰਤੀ ਸ਼ਾਖਾ ਦੇ ਸਮੂਹ ਸਟਾਫ਼ ਨੇ ਚਾਰ ਜ਼ੋਨਾਂ ਵਿਚ ਭਾਰੀ ਪੁਲਿਸ ਬਲ ਦੀ ਮਦਦ ਲਈ।<br &sol;>&NewLine;ਇਸ ਕਾਰਵਾਈ ਦਾ ਇਲਾਕੇ ਦੇ ਲੋਕਾਂ ਨੇ ਵਿਰੋਧ ਕਰਦਿਆਂ ਨਗਰ ਨਿਗਮ ਦੀਆਂ ਬੀਐਂਡਵੀ ਗੱਡੀਆਂ ਦਾ ਘਿਰਾਓ ਕਰਨ ਤੋਂ ਇਲਾਵਾ ਮੇਨ ਰਾਹੋਂ ਰੋਡ ’ਤੇ ਧਰਨਾ ਦਿੱਤਾ ਅਤੇ ਨਗਰ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;