<p><strong>ਫਤਿਹਗੜ੍ਹ ਸਾਹਿਬ&comma; 25 ਦਸੰਬਰ &vert;<&sol;strong> ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ &OpenCurlyQuote;ਚ ਲਾਗੂ ਹੋਣਗੇ।<&sol;p>&NewLine;<p>ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ &OpenCurlyQuote;ਚ ਹੋਟਲਾਂ ਵਿਚ ਸ਼ਰਾਬ ਨਹੀਂ ਪਰੋਸੀ ਜਾਵੇਗੀ। 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। 26 ਤੋਂ 28 ਦਸੰਬਰ ਤੱਕ ਠੇਕੇ ਬੰਦ ਰਹਿਣਗੇ। ਸ਼ਹੀਦੀ ਸਭਾ ਕਰਕੇ ਸਰਕਾਰ ਨੇ ਫੈਸਲਾ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਬਕਾਇਦਾ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਜੇਕਰ ਕਿਸੇ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।<&sol;p>&NewLine;<p><img src&equals;"https&colon;&sol;&sol;images&period;news18&period;com&sol;punjabi&sol;uploads&sol;2023&sol;12&sol;mmm-2023-12-164c590a667101e71f4be68bf8d23948&period;jpg" alt&equals;"News18" &sol;><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;