<p>ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਆਪਣੇ ਸ਼ਾਸਨ ਵਾਲੇ ਰਾਜਾਂ ਵਿੱਚ ਨਸ਼ਾ ਖ਼ਤਮ ਕਰਨ ਲਈ ਪੰਜਾਬ ਦੀ &&num;8220&semi;ਆਪ&&num;8221&semi; ਸਰਕਾਰ ਤੋਂ ਸਿੱਖਣ ਦੀ ਸਲਾਹ ਦਿੱਤੀ ਹੈ&comma; ਤਾਂ ਜੋ ਪੂਰੇ ਦੇਸ਼ ਵਿੱਚ ਫੈਲ ਰਹੇ ਨਸ਼ੇ &&num;8216&semi;ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਪੰਜਾਬ ਵਿੱਚ ਪਾਕਿਸਤਾਨ ਤੋਂ 80 ਫੀਸਦੀ ਨਸ਼ਾ ਆਉਂਦਾ ਸੀ&comma; ਜਿਸ &&num;8216&semi;ਤੇ ਪੰਜਾਬ ਸਰਕਾਰ ਨੇ ਐਂਟੀ-ਡ੍ਰੋਨ ਸਿਸਟਮ ਲਗਾ ਕੇ ਕਾਬੂ ਪਾ ਲਿਆ। ਪਰ ਹੁਣ ਬੀਜੇਪੀ ਸ਼ਾਸਿਤ ਗੁਜਰਾਤ&comma; ਰਾਜਸਥਾਨ&comma; ਹਰਿਆਣਾ&comma; ਯੂਪੀ ਅਤੇ ਦਿੱਲੀ ਤੋਂ ਪੰਜਾਬ ਵਿੱਚ 80 ਫੀਸਦੀ ਨਸ਼ਾ ਆ ਰਿਹਾ ਹੈ। ਸਭ ਤੋਂ ਵੱਧ ਨਸ਼ਾ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਆ ਰਿਹਾ ਹੈ&comma; ਜਿਸ ਨੂੰ ਰੋਕਣ ਦੀ ਜ਼ਿੰਮੇਵਾਰੀ ਬੀਜੇਪੀ ਦੀ ਕੇਂਦਰ ਸਰਕਾਰ ਦੀ ਹੈ&comma; ਪਰ ਬੀਜੇਪੀ ਇਸ ਨੂੰ ਰੋਕਣ ਵਿੱਚ ਨਾਕਾਮ ਹੈ ਜਾਂ ਫਿਰ ਰੋਕਣਾ ਹੀ ਨਹੀਂ ਚਾਹੁੰਦੀ।<&sol;p>&NewLine;<p>2022 ਵਿੱਚ ਜਦੋਂ ਸਾਡੀ ਸਰਕਾਰ ਬਣੀ ਸੀ ਤਾਂ 80 ਫੀਸਦੀ ਡਰੱਗਜ਼ ਪਾਕਿਸਤਾਨ ਤੋਂ ਆਉਂਦੀ ਸੀ। &&num;8220&semi;ਆਪ&&num;8221&semi; ਸਰਕਾਰ ਨੇ ਐਂਟੀ-ਡ੍ਰੋਨ ਸਿਸਟਮ ਲਗਾ ਕੇ ਪਾਕਿਸਤਾਨ ਤੋਂ ਆਉਣ ਵਾਲੀ ਡਰੱਗਜ਼ &&num;8216&semi;ਤੇ ਕਾਬੂ ਪਾਇਆ। ਅੱਜ ਸਿਰਫ਼ 20 ਫੀਸਦੀ ਡਰੱਗਜ਼ ਪਾਕਿਸਤਾਨ ਤੋਂ ਆਉਂਦੀ ਹੈ। ਅੱਜ 80 ਫੀਸਦੀ ਡਰੱਗਜ਼ ਬੀਜੇਪੀ ਸ਼ਾਸਿਤ ਰਾਜਾਂ ਗੁਜਰਾਤ&comma; ਰਾਜਸਥਾਨ&comma; ਹਰਿਆਣਾ&comma; ਯੂਪੀ ਅਤੇ ਦਿੱਲੀ ਤੋਂ ਆ ਰਹੀ ਹੈ। ਬੀਜੇਪੀ ਆਪਣੇ ਰਾਜਾਂ ਵਿੱਚ ਨਸ਼ੇ ਦਾ ਧੰਦਾ ਰੋਕਣ ਵਿੱਚ ਨਾਕਾਮ ਰਹੀ ਹੈ ਜਾਂ ਰੋਕਣਾ ਨਹੀਂ ਚਾਹੁੰਦੀ&quest; ਗੁਜਰਾਤ ਵਿੱਚ ਤੀਹ ਸਾਲਾਂ ਤੋਂ ਇਨ੍ਹਾਂ ਦੀ ਸਰਕਾਰ ਹੈ ਅਤੇ ਨਸ਼ੇ ਦਾ ਸਭ ਤੋਂ ਵੱਧ ਧੰਦਾ ਉੱਥੇ ਹੀ ਹੈ।<&sol;p>&NewLine;<p>ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸ਼ਾਸਿਤ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਨਸ਼ਾ ਭਾਰਤ ਆਉਂਦਾ ਹੈ&comma; ਜਿਸ ਨੂੰ ਰੋਕਣ ਦੀ ਜ਼ਿੰਮੇਵਾਰੀ ਕੇਂਦਰ ਦੀ ਬੀਜੇਪੀ ਸਰਕਾਰ ਦੀ ਹੈ। ਅਤੇ ਇਨ੍ਹਾਂ ਦੀ ਬੇਸ਼ਰਮੀ ਦੇਖੋ&semi; ਪੰਜਾਬ ਵਿੱਚ ਇਹ ਲੋਕ ਨਸ਼ੇ ਦੇ ਖ਼ਿਲਾਫ਼ ਯਾਤਰਾ ਕੱਢ ਰਹੇ ਹਨ। ਪੰਜਾਬ ਤੋਂ ਸਿੱਖੋ। &&num;8220&semi;ਆਪ&&num;8221&semi; ਤੋਂ ਸਿੱਖੋ ਅਤੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੋ। ਹਰ ਗੱਲ ਵਿੱਚ ਰਾਜਨੀਤੀ ਨਾ ਕਰੋ।<&sol;p>&NewLine;<p>ਦੂਜੇ ਪਾਸੇ&comma; ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ &&num;8216&semi;ਐਕਸ&&num;8217&semi; &&num;8216&semi;ਤੇ ਕਿਹਾ ਕਿ ਪੰਜਾਬ ਵਿੱਚ 80 ਪ੍ਰਤੀਸ਼ਤ ਡਰੱਗਜ਼ ਬੀਜੇਪੀ ਸ਼ਾਸਿਤ ਰਾਜਾਂ ਤੋਂ ਆ ਰਹੀ ਹੈ। ਇਹ ਸਪਲਾਈ ਕਿਉਂ ਨਹੀਂ ਰੋਕੀ ਜਾ ਰਹੀ&quest; ਕੀ ਬੀਜੇਪੀ ਡਰੱਗ ਤਸਕਰਾਂ ਨਾਲ ਮਿਲ ਕੇ ਦੇਸ਼ ਵਿੱਚ ਨਸ਼ੇ ਨੂੰ ਬੜਾਵਾ ਦੇ ਰਹੀ ਹੈ&quest;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;