&NewLine;<p class&equals;"wp-block-paragraph"><strong>ਜਲੰਧਰ &vert; <&sol;strong>ਅੱਜ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਜਸਕਰਨ ਸਿੰਘ ਜੋਸਨ ਪਿਛਲੇ ਕੁਝ ਦਿਨਾਂ ਤੋਂ ਕੈਲਗਰੀ ਸ਼ਹਿਰ ਤੋਂ ਲਾਪਤਾ ਸੀ&comma; ਜਿਸ ਦੀ ਸੂਚਨਾ ਕੈਨੇਡਾ ਪੁਲਿਸ ਨੂੰ ਦਿੱਤੀ ਗਈ।ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ਾਂ ਦੀ ਧਰਤੀ ’ਤੇ ਸੁਨਹਿਰੇ ਭਵਿੱਖ ਦੀ ਆਸ ਨਾਲ ਜਾਂਦੇ ਹਨ। <&sol;p>&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;12&sol;bhaejhtkt&period;jpg" alt&equals;"" class&equals;"wp-image-39922" width&equals;"734" height&equals;"412"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਅਨੇਕਾਂ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ &lpar;22&rpar; ਵਾਸੀ ਲੋਹੀਆਂ ਖ਼ਾਸ &lpar;ਜਲੰਧਰ&rpar; ਵਜੋਂ  à¨¹à©‹à¨ˆ ਹੈ। à¨…ੱਜ ਸਵੇਰੇ ਉਸ ਦੀ ਲਾਸ਼ ਇਕ ਗੱਡੀ ਵਿਚੋਂ à¨®à¨¿à¨²à©€à¥¤ ਜਸਕਰਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ à¨¤à©‡ ਇਲਾਕੇ ਵਿਚ ਸੋਗ ਦੀ ਲਹਿਰ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Note <&sol;strong>&colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ &OpenCurlyQuote;ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ ਨਾਲ ਜ਼ਰੂਰ ਜੁੜੋ। Whatsapp &colon; Telegram &rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;