&NewLine;<p class&equals;"wp-block-paragraph"> <strong>ਫਿਰੋਜ਼ਪੁਰ &vert;<&sol;strong> ਕੱਚਾ ਜ਼ੀਰਾ ਰੋਡ &&num;8216&semi;ਤੇ ਸੜਕ ਕਿਨਾਰੇ ਇੱਕ ਵਿਅਕਤੀ ਦੀ ਲਾਸ਼ ਪਈ ਮਿਲੀ ਹੈ।ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ&comma; ਜੋ ਕਿ ਮੰਡੀ ਬੋਰਡ &&num;8216&semi;ਚ ਚਪੜਾਸੀ ਦਾ ਕੰਮ ਕਰਦਾ ਸੀ। ਉਹ ਘਰ ਵਾਪਸ ਨਹੀਂ ਪਰਤਿਆ&comma; ਜਿਸ ਨੂੰ ਲੈ ਕੇ ਰਾਤ ਸਮੇਂ ਪਰਿਵਾਰਕ ਮੈਂਬਰਾਂ ਅਤੇ ਸਹੁਰੇ ਵਾਲਿਆਂ ਨੇ ਭਾਲ ਸ਼ੁਰੂ ਕੀਤੀ ਤਾਂ ਉਸ ਦੀ ਲਾਸ਼ ਸੜਕ ਦੇ ਕਿਨਾਰੇ ਪਈ ਮਿਲੀ&comma; ਜਿਸ ਕਾਰਨ ਪੁਲਿਸ ਨੂੰ ਸੂਚਨਾ ਦਿੱਤੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਦਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਇਨਸਾਫ਼ ਮਿਲਣਾ ਚਾਹੀਦਾ ਹੈ&comma; ਅਜਿਹਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਵੱਲੋਂ ਫੜਿਆ ਜਾਣਾ ਚਾਹੀਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;