ਲੰਡਨ ‘ਚ 2 ਮਹੀਨੇ ਪਹਿਲਾਂ ਲਾਪਤਾ ਹੋਏ ਭਾਰਤੀ ਵਿਦਿਆਰਥੀ ਦੀ ਨਹਿਰ ‘ਚੋਂ ਮਿਲੀ ਲਾ.ਸ਼, ਸਟੱਡੀ ਵੀਜ਼ੇ ‘ਤੇ ਵਿਦੇਸ਼ ਗਿਆ ਸੀ ਮੀਤਕੁਮਾਰ

0
1404

ਲੰਡਨ, 2 ਦਸੰਬਰ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬ੍ਰਿਟੇਨ ਵਿਚ 2 ਮਹੀਨੇ ਪਹਿਲਾਂ ਲਾਪਤਾ ਹੋਏ ਭਾਰਤੀ ਵਿਦਿਆਰਥੀ ਦੀ ਲਾਸ਼ ਥੇਮਸ ਨਹਿਰ ਵਿਚੋਂ ਮਿਲੀ ਹੈ। ਉਹ ਸਟੱਡੀ ਵੀਜ਼ੇ ਉਤੇ ਵਿਦੇਸ਼ ਗਿਆ ਸੀ।

ਪੁਲਿਸ ਨੇ ਦੱਸਿਆ ਕਿ ਮੀਤਕੁਮਾਰ ਪਟੇਲ ਉਮਰ 23 ਸਾਲ ਸਤੰਬਰ ਵਿਚ ਪੜ੍ਹਾਈ ਲਈ ਬ੍ਰਿਟੇਨ ਪਹੁੰਚਿਆ ਸੀ ਤੇ 17 ਨਵੰਬਰ ਨੂੰ ਉਸ ਦੇ ਲਾਪਤਾ ਹੋਣ ਦੀ ਖਬਰ ਮਿਲੀ। ਉਹ 19 ਸਤੰਬਰ 2023 ਨੂੰ ਪੜ੍ਹਾਈ ਲਈ ਬ੍ਰਿਟੇਨ ਗਿਆ ਸੀ। ਉਸ ਇਕ ਕਿਸਾਨ ਪਰਿਵਾਰ ਤੋਂ ਸੀ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)