&NewLine;<p class&equals;"wp-block-paragraph"><strong>ਦੇਵਰੀਆ<&sol;strong>&colon; ਉੱਤਰ ਪ੍ਰਦੇਸ਼ ਦੇ ਦੇਵਰੀਆ &&num;8216&semi;ਚ ਇਕ ਵਿਦਿਆਰਥਣ ਦੀ ਮੌਤ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ  à¨•ੁੜੀ ਨੂੰ ਇਕ ਦਿਨ ਪਹਿਲਾਂ  à¨¹à©€ ਮੁੰਡੇ ਵਾਲੇ ਦੇਖਣ  à¨†à¨ ਸਨ। ਲੜਕੀ ਦੀ ਲਾਸ਼ ਅਗਲੇ ਦਿਨ ਝੋਨੇ ਦੇ ਖੇਤ ਵਿੱਚੋਂ ਮਿਲੀ। ਸੂਚਨਾ ਮਿਲਣ &&num;8216&semi;ਤੇ ਮੌਕੇ &&num;8216&semi;ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਮੈਡੀਕਲ ਕਾਲਜ ਭੇਜ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਨਕਟਾ ਥਾਣਾ ਖੇਤਰ ਦੇ ਸੋਹਨਪੁਰ ਵਾਸੀ ਮੁੰਨਾ ਪਾਸਵਾਨ ਦੀ ਧੀ ਰਿੰਕੀ ਨੇੜਲੇ ਇੰਟਰ ਕਾਲਜ ਵਿੱਚ 11ਵੀਂ ਜਮਾਤ ਦੀ ਵਿਦਿਆਰਥਣ ਸੀ। ਵੀਰਵਾਰ ਨੂੰ ਉਸ ਦੀ ਲਾਸ਼ ਖੇਤ &&num;8216&semi;ਚੋਂ ਮਿਲੀ। ਸਥਾਨਕ ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਬਾਂਕਾਟਾ ਪੁਲਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਮ੍ਰਿਤਕ ਵਿਦਿਆਰਥੀ ਦੀ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁੱਧਵਾਰ ਨੂੰ ਸੋਹਨਪੁਰ ਬਾਜ਼ਾਰ ਸਥਿਤ ਰਾਮ ਜਾਨਕੀ ਮੰਦਰ &&num;8216&semi;ਚ &nbsp&semi;ਮੁੰਡੇ ਵਾਲੇ ਲੜਕੀ ਨੂੰ ਦੇਖਣ ਲਈ ਆਏ ਹੋਏ ਸਨ। ਘਰ ਵਿੱਚ ਖੁਸ਼ੀ ਦਾ ਮਾਹੌਲ ਸੀ। ਰਿਸ਼ਤੇਦਾਰ ਘਰ &&num;8216&semi;ਚ ਧੀ ਰਿੰਕੀ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ। ਦੂਜੇ ਦਿਨ ਖੁਸ਼ੀਆਂ ਮਾਤਮ ਚ ਬਦਲ ਗਈਆਂ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ ਤਹਿਰੀਕ ਵਿੱਚ ਰਿੰਕੀ ਦਾ ਕਤਲ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ਰਿੰਕੀ ਰਾਤ ਤੱਕ ਘਰ ਹੀ ਸੀ। ਥਾਣਾ ਮੁਖੀ ਬੰਕਾਟਾ ਇੰਸਪੈਕਟਰ ਬਰਜੋਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥਣ ਦੇ ਸਿਰ&comma; ਨੱਕ ਅਤੇ ਚਿਹਰੇ &&num;8216&semi;ਤੇ ਸੱਟਾਂ ਦੇ ਨਿਸ਼ਾਨ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;