<p><strong>ਮਾਛੀਵਾੜਾ ਸਾਹਿਬ&comma; 1 ਸਿਤੰਬਰ। <&sol;strong>ਮਾਛੀਵਾੜਾ ’ਚ ਕ੍ਰਿਸ਼ਨਾ ਸੇਵਾ ਦਲ ਵੱਲੋਂ 22ਵਾਂ ਸਾਲਾਨਾ ਜਾਗਰਣ ਕਰਵਾਇਆ ਜਾ ਰਿਹਾ ਹੈ।  ਇਸ ਪ੍ਰੋਗਰਾਮ  ਦੌਰਾਨ ਸਾਊਂਡ ਲਗਾਉਣ ਆਏ ਇੱਕ ਕਾਮੇ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਨ ਕੁਲਦੀਪ ਸਿੰਘ ਉਮਰ 35 ਸਾਲ ਵਾਸੀ ਅਮਰਾਲਾ &lpar;ਖਮਾਣੋ&rpar; ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਛੋਟੇ ਬੱਚੇ ਹਨ।<&sol;p>&NewLine;<div class&equals;"newadd newtopadd newcontainer clearfix">&NewLine;<p>ਕਰੰਟ ਲੱਗਣ ਤੋਂ ਬਾਅਦ ਤੁਰੰਤ ਨੌਜਵਾਨ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਦੁਆਰਾ ਉਸ ਨੂੰ ਮਿੱਤਕ ਕੋਸ਼ਿਸ਼ ਕਰ ਦਿੱਤਾ ਗਿਆ। ਕ੍ਰਿਸ਼ਨਾ ਸੇਵਾ ਦਲ ਦੇ ਪ੍ਰਧਾਨ ਅਜੇ ਜੈਨ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਸਥਾ ਵੱਲੋਂ 22ਵਾਂ ਜਾਗਰਣ ਕਰਵਾਇਆ ਜਾ ਰਿਹਾ ਸੀ ਜਿਸ ਵਿੱਚ ਸਾਊਂਡ ਚਲਾਉਣ ਦੌਰਾਨ ਅਚਾਨਕ ਕਰੰਟ ਆਉਣ ਦੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।<&sol;p>&NewLine;<div id&equals;"local18&lowbar;widget" class&equals;"impressionGAEvents">&NewLine;<div class&equals;"nwartctwdgt">&NewLine;<div class&equals;"nwartctwdgttp">&NewLine;<p>ਨੌਜਵਾਨ ਦੀ ਅਚਾਨਕ ਮੌਤ ਦਾ ਕ੍ਰਿਸ਼ਨ ਸੇਵਾ ਦਲ ਸੰਸਥਾ ਨੂੰ ਬੜਾ ਦੁੱਖ ਪਹੁੰਚਿਆ ਅਤੇ ਉਨ੍ਹਾਂ ਦੀ ਸੰਸਥਾ ਵੱਲੋਂ ਇਸ ਦੇ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇਗੀ।<&sol;p>&NewLine;<div id&equals;"top&lowbar;videos" class&equals;"impressionGAEvents" data-event-category&equals;"Top&lowbar;videos&lowbar;widget"><&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;