&NewLine;<p class&equals;"wp-block-paragraph"><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੇ ਸਮੇਂ ਤੋਂ ਮੰਗ ਚੱਲਦੀ ਆ ਰਹੀ ਹੈ। ਇਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਵਿਚ ਵਿਆਹ ਤੋਂ ਪਹਿਲਾਂ ਲਾੜੇ ਅਤੇ ਸਰਵਾਲੇ ਨੇ ਵੀ ਹਿੱਸਾ ਲਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਜ਼ਿਲ੍ਹਿਆਂ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਇਸ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ&comma; ਜਿਸ ਵਿਚ ਵੱਡੀ ਗਿਣਤੀ ’ਚ ਸਿੱਖ ਸੰਗਤ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਗੌਰਤਲਬ ਹੈ ਕਿ ਪੰਜਾਬ ਦੇ 25 ਗੁਰਦੁਆਰਿਆਂ ਵਿਚ ਦਸਤਖਤ ਮੁਹਿੰਮ ਸ਼ੁਰੂ ਕੀਤੀ ਗਈ ਹੈ&comma; ਜਿੱਥੇ ਭਾਰੀ ਗਿਣਤੀ ਵਿਚ ਸਿੱਖ ਸੰਗਤ ਨੇ ਪਹੁੰਚ ਕੇ ਮੁਹਿੰਮ ਵਿਚ ਹਿੱਸਾ ਲਿਆ ਅਤੇ ਸਿੱਖ ਸੰਗਤ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਦਸਤਖਤ ਕਰਕੇ ਫਾਰਮ ਭਰੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;