<p><strong>ਫਗਵਾੜਾ&comma; 5 ਅਕਤੂਬਰ &vert;<&sol;strong> ਹੁਸ਼ਿਆਰਪੁਰ ਰੋਡ ਚੱਕ ਪ੍ਰੇਮਾਂ ਫਾਟਕ ਨੇੜੇ ਟਰਾਲੀ ਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਭਰਾ-ਭੈਣ ਗੰਭੀਰ ਜ਼ਖ਼ਮੀ ਹੋ ਗਏ&comma; ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ&comma; ਜਿੱਥੇ ਐਮਰਜੈਂਸੀ ਡਿਊਟੀ &&num;8216&semi;ਤੇ ਮੌਜੂਦ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।<&sol;p>&NewLine;<p>ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਸੀਕਰੀ ਵਜੋਂ ਹੋਈ ਹੈ&comma; ਜਦਕਿ ਮ੍ਰਿਤਕ ਲੜਕੀ ਦੀ ਪਛਾਣ ਗੁਰਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਮੌਕੇ &&num;8216&semi;ਤੇ ਮੌਜੂਦ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਮਾਮੇ ਦੀ ਤਰਫੋਂ ਲੜਕੀ ਨੂੰ ਲੁਧਿਆਣਾ ਤੋਂ ਪਿੰਡ ਸੀਕਰੀ ਲੈ ਕੇ ਆ ਰਿਹਾ ਸੀ ਕਿ ਹੁਸ਼ਿਆਰਪੁਰ ਰੋਡ ਖਾਟੀ ਕੋਲ ਟਰਾਲੀ ਦੀ ਜ਼ੋਰਦਾਰ ਟੱਕਰ ਹੋ ਗਈ&comma; ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਐਸ&period;ਐਚ&period;ਓ&period; ਅਮਨਦੀਪ ਨਾਹਰ ਨੇ ਪੁਲਿਸ ਪਾਰਟੀ ਸਮੇਤ ਮੌਕੇ &&num;8216&semi;ਤੇ ਪਹੁੰਚ ਕੇ ਟਰੱਕ ਤੇ ਡਰਾਈਵਰ ਖਿਲਾਫ ਕਾਨੂੰਨੀ ਕਾਰਵਾਈ ਕੀਤੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;