&NewLine;<p class&equals;"wp-block-paragraph"><strong>ਰੂਪਨਗਰ &vert;<&sol;strong> ਇਥੋਂ ਇਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਗੁਰਦੁਆਰਾ ਰੀਠਾ ਸਾਹਿਬ ਉੱਤਰਾਖੰਡ ਦੇ ਦਰਸ਼ਨਾਂ ਲਈ ਜ਼ਿਲੇ ਦੇ ਵੱਖ-ਵੱਖ ਪਿੰਡਾਂ ਤੋਂ ਗਏ 52 ਦੇ ਕਰੀਬ ਸ਼ਰਧਾਲੂਆਂ ਨਾਲ ਭਰੀ ਬੱਸ ਪ੍ਰੈਸ਼ਰ ਬ੍ਰੇਕ ਪਾਈਪ ਫਟਣ ਕਾਰਨ ਪਲਟ ਗਈ। <br><br>ਹਾਦਸੇ &&num;8216&semi;ਚ ਕਰੀਬ 18 ਸ਼ਰਧਾਲੂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਚੰਪਾਵਤੀ ਹਸਪਤਾਲ &&num;8216&semi;ਚ ਦਾਖ਼ਲ ਕਰਵਾਇਆ ਹੈ। ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਇਕ ਮਰੀਜ਼ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕੀਤਾ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;