&NewLine;<p class&equals;"wp-block-paragraph"><strong>ਰੂਪਨਗਰ &vert;<&sol;strong> ਇਕ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ &&num;8216&semi;ਤੇ ਬਾਈਕ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ&comma; ਜਿਸ ਨੂੰ ਨੰਗਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ&comma; ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। &nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਏਐੱਸਆਈ ਕੁਲਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਅਜੇ ਕੁਮਾਰ &lpar;27&rpar; ਪੁੱਤਰ ਰਜਿੰਦਰ ਕੁਮਾਰ ਵਾਸੀ ਪਿੰਡ ਛੋਟੇਵਾਲ&comma; ਨੰਗਲ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਿਮਾਚਲ ਪ੍ਰਦੇਸ਼ ਗੋਲਥਾਈ ਫੈਕਟਰੀ ’ਚ ਨੌਕਰੀ ਕਰਦਾ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">12 ਫਰਵਰੀ ਦੀ ਰਾਤ ਨੂੰ ਜਦੋਂ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਨੰਗਲ ਵੱਲ ਨੂੰ ਵਾਪਸ ਆ ਰਿਹਾ ਸੀ ਤਾਂ ਇਕ ਗੱਡੀ ਨਾਲ ਉਸ ਦੀ ਟੱਕਰ ਹੋ ਗਈ&comma; ਜਿਸ ਮਗਰੋਂ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ’ਚ ਦਮ ਤੋੜ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਕਾਰ ਚਾਲਕ ਫਰਾਰ ਹੋ ਗਿਆ ਸੀ ਅਤੇ ਪੁਲਿਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;