&NewLine;<p class&equals;"wp-block-paragraph"><strong>ਬਠਿੰਡਾ<&sol;strong> <strong>&vert;<&sol;strong> ਇਥੇ ਇਕ ਭਿਆਨਕ ਹਾਦਸਾ ਵਾਪਰ ਗਿਆ। ਰੇਲਵੇ ਓਵਰਬ੍ਰਿਜ &&num;8216&semi;ਤੇ à¨—ਲਤ ਸਾਈਡ ਤੋਂ ਆਉਂਦੀ ਕਾਰ ਨੇ ਬੁਲੇਟ ਨੂੰ ਟੱਕਰ ਮਾਰ ਦਿੱਤੀ। ਬੁਲੇਟ ਸਵਾਰ ਦੇ ਹੇਠਾਂ ਡਿੱਗਣ ਨਾਲ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਅਤੇ ਦੋ ਨੌਜਵਾਨ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਬਲਵਿੰਦਰ ਵਜੋਂ ਹੋਈ ਹੈ। ਬੁਲੇਟ &OpenCurlyQuote;ਤੇ ਤਿੰਨ ਨੌਜਵਾਨ ਸਵਾਰ à¨¹à©‹ ਕੇ ਜਾ ਰਹੇ ਸਨ ਕਿ ਕਾਰ ਨੇ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਬੁਲੇਟ ਦੇ ਪਰਖੱਚੇ ਉਡ ਗਏ। ਪਰਿਵਾਰ ਵਾਲਿਆਂ ਨੇ ਪੁਲਿਸ &OpenCurlyQuote;ਤੇ ਕਾਰ ਸਵਾਰ ਖਿਲਾਫ ਕੋਈ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;