<p><strong>ਚੰਡੀਗੜ੍ਹ&comma; 30 ਅਕਤੂਬਰ&vert;<&sol;strong> ਹਰਿਆਣਾ ਦੇ ਸੋਨੀਪਤ &OpenCurlyQuote;ਚ ਸੜਕ ਹਾਦਸੇ ਨੇ ਚਾਰ ਪਰਿਵਾਰਾਂ ਦੀਆਂ ਖੁਸ਼ੀਆਂ ਖੋਹ ਲਈਆਂ। ਹਾਦਸੇ ਵਿੱਚ ਚਾਰ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਜਦਕਿ ਇੱਕ ਹੋਰ ਜ਼ਖਮੀ ਹੈ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।<&sol;p>&NewLine;<p>ਇਹ ਪੰਜੇ ਚਚੇਰੇ ਭਰਾ ਚੰਡੀਗੜ੍ਹ ਤੋਂ ਆਪਣੇ ਮਾਮੇ ਦੇ ਵਿਆਹ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ&comma; ਜਦੋਂ ਉਨ੍ਹਾਂ ਦੀ ਕਾਰ ਦੀ ਪੰਜਾਬ ਰੋਡਵੇਜ਼ ਬੱਸ ਨਾਲ ਟੱਕਰ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁੁਰੂ ਕਰ ਦਿੱਤੀ ਹੈ।<&sol;p>&NewLine;<p>ਜਾਣਕਾਰੀ ਮੁਤਾਬਕ ਇਹ ਦਰਦਨਾਕ ਸੜਕ ਹਾਦਸਾ ਸੋਨੀਪਤ ਤੋਂ ਲੰਘਦੇ ਨੈਸ਼ਨਲ ਹਾਈਵੇ-44 &OpenCurlyQuote;ਤੇ ਸੋਮਵਾਰ ਸਵੇਰੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ-ਦਿੱਲੀ ਲੇਨ &OpenCurlyQuote;ਤੇ ਕਨਕ ਗਾਰਡਨ ਦੇ ਸਾਹਮਣੇ ਤੇਜ਼ ਰਫਤਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ।<&sol;p>&NewLine;<p>ਕਵਿਡ ਕਾਰ &OpenCurlyQuote;ਚ ਸਵਾਰ ਪੰਜ ਚਚੇਰੇ ਭਰਾਵਾਂ &OpenCurlyQuote;ਚੋਂ ਚਾਰ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ&comma; ਜਦਕਿ ਇਕ ਭਰਾ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।<&sol;p>&NewLine;<p>ਮ੍ਰਿਤਕਾਂ ਦੀ ਪਛਾਣ ਫੈਸਲ&comma; ਨਦੀਮ&comma; ਮੁਹੰਮਦ ਜ਼ੈਦ ਅਤੇ ਆਜ਼ਮ ਵਜੋਂ ਹੋਈ ਹੈ। ਜਦਕਿ ਦਿਲਸ਼ਾਦ ਜ਼ਖਮੀ ਹੋ ਗਿਆ। ਇਹ ਸਾਰੇ ਦਿੱਲੀ ਦੇ ਨੰਦਨਗਰ ਦੇ ਰਹਿਣ ਵਾਲੇ ਹਨ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਸਾਰੇ ਚੰਡੀਗੜ੍ਹ ਆਪਣੇ ਮਾਮੇ ਦੇ ਵਿਆਹ ਸਮਾਗਮ &OpenCurlyQuote;ਚ ਸ਼ਾਮਲ ਹੋਣ ਲਈ ਆਏ ਸਨ। ਉਥੋਂ ਵਾਪਸ ਆ ਰਹੇ ਸਨ। ਸੋਨੀਪਤ ਗਨੌਰ ਥਾਣਾ ਪੁਲਿਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ &OpenCurlyQuote;ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਜ਼ਖਮੀ ਨੌਜਵਾਨ ਦਾ ਰੋਹਤਕ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;<div class&equals;"nwartbx"><&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;