&NewLine;<p class&equals;"wp-block-paragraph"><strong>ਫਿਰੋਜ਼ਪੁਰ &vert; <&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਸਾਂਦੇ ਹਾਸ਼ਮ ਨੇੜੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਟਰਾਲੇ ਨੇ ਕਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ&comma; ਟੱਕਰ ਵਿਚ ਕਾਰ ਸਵਾਰ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਹਿਲਾ ਪੁਲਿਸ ਮੁਲਾਜ਼ਮ ਡਿਊਟੀ ਤੋਂ ਘਰ ਵਾਪਸ ਜਾ ਰਹੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕਾ ਦੀ ਪਛਾਣ ਕੁਲਵਿੰਦਰ ਕੌਰ 32 ਸਾਲ ਵਜੋਂ ਹੋਈ ਹੈ। ਉਹ ਜ਼ੀਰਾ ਦੇ ਪਿੰਡ ਸਨੇਰ ਦੀ ਰਹਿਣ ਵਾਲੀ ਸੀ। ਕੁਲਵਿੰਦਰ ਦਾ ਕਰੀਬ 2 ਮਹੀਨੇ ਪਹਿਲਾਂ ਕੈਨੇਡਾ ਵਿਖੇ ਵਿਆਹ ਹੋਇਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੁਲਵਿੰਦਰ ਡਿਊਟੀ ਤੋਂ ਵਾਪਸ ਆਪਣੇ ਘਰ ਆ ਰਹੀ ਸੀ ਕਿ ਜਦੋਂ ਉਹ ਪਿੰਡ ਸਾਂਦੇ ਹਾਸ਼ਮ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨੇ ਅਚਾਨਕ ਕੱਟ ਮਾਰ ਦਿੱਤਾ ਅਤੇ ਟਰਾਲਾ ਸਿੱਧਾ ਆ ਕੇ ਉਸ ਦੀ ਆਈ-ਟਵੰਟੀ ਕਾਰ ਨਾਲ ਟਕਰਾਅ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਇਸ ਦੌਰਾਨ ਕੁਲਵਿੰਦਰ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F6242385012466857&percnt;2F&amp&semi;show&lowbar;text&equals;false&amp&semi;width&equals;476&amp&semi;t&equals;0" width&equals;"476" height&equals;"476" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;