&NewLine;<p class&equals;"wp-block-paragraph"><strong>ਪਠਾਨਕੋਟ &vert;<&sol;strong> ਨੈਸ਼ਨਲ ਹਾਈਵੇ ’ਤੇ ਫਾਰਚੂਨਰ ਕਾਰ ਅੱਗੇ ਗਾਂ ਆਉਣ ਕਾਰਨ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਕੇ ਰੋਡ ਦੇ ਦੂਜੇ ਪਾਸੇ ਜਾ ਪਲਟੀ&comma; ਜਿਸ ਕਾਰਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਸੋਹਣ ਲਾਲ ਉਰਫ਼ ਸੋਨੂੰ ਕਠੂਆ ਦਾ ਰਹਿਣ ਵਾਲਾ ਸੀ। ਸੂਚਨਾ ਮਿਲਣ ’ਤੇ ਥਾਣਾ ਡਵੀਜ਼ਨ ਨੰ&period; 2 ਦੀ ਪੁਲਸ ਮੌਕੇ ’ਤੇ ਪੁੱਜੀ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਠੂਆ ਦੇ ਵਸਨੀਕ ਲਵੀਸ਼ ਵਰਮਾ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਦੱਸਿਆ ਕਿ ਉਸ ਦੀ ਵੱਡੀ ਭੈਣ ਦਾ ਵਿਆਹ ਪਠਾਨਕੋਟ ’ਚ ਹੋਇਆ ਸੀ। ਭੈਣ ਦੇ ਘਰ ਬੱਚੇ ਨੇ ਜਨਮ ਲਿਆ&comma; ਜਿਸ ਦਾ ਪਤਾ ਲੈਣ ਲਈ ਸੋਹਣ ਲਾਲ ਫਾਰਚੂਨਰ ’ਚ ਰਾਤ 10&period;30 ਵਜੇ ਕਠੂਆ ਤੋਂ ਪਠਾਨਕੋਟ ਗਿਆ ਸੀ। ਰਾਤ ਨੂੰ ਫ਼ੋਨ ਆਇਆ ਕਿ ਸੋਹਣ ਲਾਲ ਦਾ ਹਾਦਸਾ ਹੋ ਗਿਆ ਹੈ। ਜਦੋਂ ਉਹ ਮੌਕੇ ’ਤੇ ਪਠਾਨਕੋਟ ਪਹੁੰਚਿਆ ਤਾਂ ਸੋਹਣ ਲਾਲ ਦੀ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਕੇ ਸੜਕ ਦੇ ਦੂਜੇ ਪਾਸੇ ਪਲਟੀ ਸੀ&comma; ਜਿਸ ਕਾਰਨ ਉਸ ਦੀ ਜਾਨ ਚੱਲੀ ਗਈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;