<p><strong>ਮੋਗਾ&comma; 8 ਨਵੰਬਰ &vert;<&sol;strong> ਕੋਟਕਪੂਰਾ ਰੋਡ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਕਲਰਕ ਨੇ ਖਾਤਾਧਾਰਕਾਂ ਦੇ ਖਾਤਿਆਂ &&num;8216&semi;ਚੋਂ ਲੱਖਾਂ ਰੁਪਏ ਕਢਵਾ ਲਏ। ਜਾਣਕਾਰੀ ਅਨੁਸਾਰ ਕਲਰਕ ਨੇ 2022 ਤੋਂ 2024 ਤੱਕ ਵੱਖ-ਵੱਖ ਖਾਤਾਧਾਰਕਾਂ ਦੇ ਖਾਤਿਆਂ &&num;8216&semi;ਚੋਂ ਲੱਖਾਂ ਰੁਪਏ ਕਢਵਾ ਲਏ। ਬ੍ਰਾਂਚ ਮੈਨੇਜਰ ਦੇ ਬਿਆਨਾਂ &&num;8216&semi;ਤੇ ਥਾਣਾ ਸਿਟੀ ਸਾਊਥ &&num;8216&semi;ਚ ਮਾਮਲਾ ਦਰਜ ਕਰ ਲਿਆ ਗਿਆ ਹੈ।<&sol;p>&NewLine;<p>ਥਾਣਾ ਮੁਖੀ ਇਕਬਾਲ ਹੁਸੈਨ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਨਿਸ਼ਾਂਤ ਖੋਸਲਾ ਨੇ  ਸਾਡੇ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬ੍ਰਾਂਚ &&num;8216&semi;ਚ ਕਲਰਕ ਵਜੋਂ ਤਾਇਨਾਤ ਸਤਪਾਲ ਸਿੰਘ ਨੇ 2022 ਤੋਂ 2024 ਤੱਕ 69 ਖਾਤਾਧਾਰਕਾਂ ਦੇ ਖਾਤਿਆਂ &&num;8216&semi;ਚੋਂ ਕਰੀਬ 68 ਲੱਖ 30 ਹਜ਼ਾਰ ਰੁਪਏ ਦੀ ਰਕਮ ਵਾਊਚਰ ਖੁਦ ਭਰ ਕੇ ਕਢਵਾਈ ਲਈ।<&sol;p>&NewLine;<p>ਐਸਐਮਐਸ ਦੀਆਂ ਹਦਾਇਤਾਂ ਤਹਿਤ ਥਾਣਾ ਸਦਰ ਵਿਚ ਕੇਸ ਦਰਜ ਕਰ ਲਿਆ ਗਿਆ ਹੈ&comma; ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਬੈਂਕ ਮੈਨੇਜਰ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;