&NewLine;<p class&equals;"wp-block-paragraph"><strong>ਜਲੰਧਰ<&sol;strong> &vert; ਜਿਨ੍ਹਾਂ ਪ੍ਰਾਪਰਟੀ ਕਾਰੋਬਾਰੀਆਂ ਨੇ ਨਾਜਾਇਜ ਕਲੋਨੀਆਂ ਕੱਟਣ ਤੋਂ ਬਾਅਦ ਵੀ ਉਨ੍ਹਾਂ ਨੂੰ ਰੈਗੂਲਰ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਉਨ੍ਹਾਂ ਉੱਤੇ ਹੁਣ ਕੇਸ ਦਰਜ ਕੀਤੇ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਡਵੈਲਪਮੈਂਟ ਅਥਾਰਿਟੀ ਨੇ ਪੁਲਿਸ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਜਲੰਧਰ&comma; ਹੁਸ਼ਿਆਰਪੁਰ ਅਤੇ ਕਪੂਰਥਲਾ ਦੇ 31 ਪ੍ਰਾਪਰਟੀ ਕਾਰੋਬਾਰੀਆਂ ਉੱਤੇ ਐਫਆਈਆਰ ਦਰਜ ਕਰਨ ਦੀ ਸਿਫਾਰਿਸ਼ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੇਡੀਏ ਦਾ ਇਹ ਕਹਿਣਾ ਹੈ ਕਿ ਇਹ ਉਹ 31 ਪ੍ਰਾਪਰਟੀ ਡੀਲਰ ਹਨ ਜਿਹੜੇ ਆਪਣੀਆਂ ਕੱਟੀਆਂ ਕਾਲੋਨੀਆਂ ਨੂੰ ਰੈਗੂਲਰ ਨਹੀਂ ਕਰਵਾ ਰਹੇ। ਇਸ ਨਾਲ ਸਰਕਾਰ ਦਾ ਮਾਲੀ ਨੁਕਸਾਨ ਹੋ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੰਨਿਆ ਜਾ ਰਿਹਾ ਹੈ ਕਿ ਜਲੰਧਰ ਨਗਰ ਨਿਗਮ ਵੀ ਆਉਣ ਵਾਲੇ ਦਿਨਾਂ ਵਿੱਚ ਇੱਲੀਗਲ ਕਾਲੋਨੀ ਕੱਟਣ ਵਾਲਿਆਂ ਉੱਤੇ ਪਰਚਾ ਦਰਜ ਕਰਵਾ ਸਕਦਾ ਹੈ ਜਿਨ੍ਹਾਂ ਨੇ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਨਹੀਂ ਕਰਵਾਇਆ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ <a href&equals;"https&colon;&sol;&sol;t&period;me&sol;Jalandharbulletin">https&colon;&sol;&sol;t&period;me&sol;Jalandharbulletin<&sol;a> ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;