ਕੇਂਦਰ ਦਾ ਪੰਜਾਬ ਦੇ ਭਾਜਪਾ ਲੀਡਰਾਂ ਨੂੰ ਵੱਡਾ ਝਟਕਾ : 40 BJP ਆਗੂਆਂ ਦੀ ਸੁਰੱਖਿਆ ‘ਚ ਕੀਤੀ ਕਟੌਤੀ

0
333

ਨਵੀਂ ਦਿੱਲੀ, 14 ਅਕਤੂਬਰ | ਪੰਜਾਬ ਭਾਜਪਾ ਆਗੂਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 40 ਭਾਜਪਾ ਆਗੂਆਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਗਈ ਹੈ।

ਇਨ੍ਹਾਂ 40 ਭਾਜਪਾ ਆਗੂਆਂ ਦੀ ਐਕਸ ਕੈਟਾਗਰੀ ਦੀ ਸੁਰੱਖਿਆ ਘਟਾ ਕੇ ਵਾਈ ਕੈਟਾਗਰੀ ਕਰ ਦਿੱਤੀ ਹੈ। ਕੇਂਦਰ ਦੇ ਹੁਕਮ ਤੋਂ ਬਾਅਦ ਵੱਡਾ ਐਕਸ਼ਨ ਲਿਆ ਗਿਆ ਹੈ। Y ਕੈਟਾਗਰੀ ਦੀ ਸੁਰੱਖਿਆ ਨੂੰ X ਕੀਤਾ ਗਿਆ ਹੈ। ਕੁਝ ਲੀਡਰਾਂ ਦੀ ਸੁਰੱਖਿਆ ਵਾਪਸ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼ ਤੋਂ ਬਾਅਦ ਇਹ ਬਦਲਾਅ ਕੀਤਾ ਗਿਆ ਹੈ।