&NewLine;<p class&equals;"wp-block-paragraph"><strong>ਨਵੀਂ ਦਿੱਲੀ &vert; <&sol;strong>ਕੇਂਦਰ ਸਰਕਾਰ ਨੇ ਦਿੱਲੀ ਦੇ ਵਿਗਿਆਨ ਭਵਨ ’ਚ 30 ਦਸੰਬਰ ਨੂੰ ਦੁਪਹਿਰ 2 ਵਜੇ ਕਿਸਾਨਾਂ ਨੂੰ ਅਗਲੀ ਗੱਲਬਾਤ ਲਈ ਸੱਦਿਆ ਹੈ।<strong> <&sol;strong>ਖ਼ਬਰ ਏਜੰਸੀ ਏਐਨਆਈ ਵਲੋਂ ਖੇਤੀ ਮੰਤਰਾਲੇ ਵਲੋਂ ਭੇਜਿਆ ਗਿਆ ਪੱਤਰ ਵੀ ਸਾਂਝਾ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;12&sol;EqUcPkLUcAAWXwW&period;jpg" alt&equals;"" data-id&equals;"15531" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2020&sol;12&sol;EqUcPkLUcAAWXwW&period;jpg" data-link&equals;"https&colon;&sol;&sol;punjabibulletin&period;in&sol;the-center-will-hold-talks-with-farmers-on-december-30-these-will-be-the-main-agenda&sol;equcpklucaawxww&sol;" class&equals;"wp-image-15531"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<h2 class&equals;"wp-block-heading">ਕਿਸਾਨਾਂ ਦੀਆਂ ਇਹ ਹੋਣਗੀਆਂ ਮੁੱਖ 4 ਗੱਲਾਂ<&sol;h2>&NewLine;&NewLine;&NewLine;&NewLine;<p class&equals;"wp-block-paragraph">1&period;ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪ੍ਰਕਿਰਿਆ ਕੀ ਹੋਵੇ<&sol;p>&NewLine;&NewLine;&NewLine;&NewLine;<p class&equals;"wp-block-paragraph">2&period;ਖੇਤੀ ਵਸਤੂਆਂ &&num;8216&semi;ਤੇ ਐੱਮਐਸਪੀ ਅਤੇ ਸਵਨਾਮੀਨਾਥਨ ਆਯੋਗ ਤਹਿਤ ਖਰੀਦ ਦੀ ਕਾਨੂੰਨੀ ਗਰੰਟੀ &&num;8216&semi;ਤੇ ਕੀ ਪ੍ਰਕਿਰਿਆ ਹੋਵੇਗੀ<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">3&period;ਹਵਾ ਗੁਣਵੱਤਾ ਅਧਿਆਧੇਸ਼ ਤਹਿਤ ਪਰਾਲੀ ਸਾੜਨ ਸਬੰਧੀ ਜੋ ਕਿਸਾਨਾਂ ਨੂੰ ਪੈਨਲਟੀ ਲਾਈ ਜਾਂਦੀ ਹੈ ਉਸ ਤੋਂ ਦੂਰ ਕਿਵੇਂ ਕੀਤਾ ਜਾਵੇ<&sol;p>&NewLine;&NewLine;&NewLine;&NewLine;<p class&equals;"wp-block-paragraph">4&period;ਬਿਜਲੀ ਬਿੱਲ ਵਿੱਚ ਕਿਸਾਨਾਂ ਦੇ ਇੰਟਰੈਸਟ ਨੂੰ ਕਿਵੇਂ ਬਚਾਇਆ ਜਾਵੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;