&NewLine;<p class&equals;"wp-block-paragraph"><strong>ਦਿੱਲੀ &vert;<&sol;strong> ਵੱਡੀ ਗਿਣਤੀ ਸੂਬਿਆਂ ਵਿਚ ਕਿਸਾਨਾਂ ਦੀਆਂ ਫਸਲਾਂ ਦਾ ਬੇਮੌਸਮੀ ਬਾਰਸ਼ ਕਾਰਨ ਭਾਰੀ ਨੁਕਸਾਨ ਹੋਇਆ ਹੈ। ਸੂਬਾ ਸਰਕਾਰਾਂ ਆਪਣੇ ਪੱਧਰ ਉਤੇ ਕਿਸਾਨਾਂ ਦੀ ਵਿੱਤੀ ਮਦਦ ਲਈ ਕੰਮ ਕਰ ਰਹੀਆਂ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਦੀ ਮਦਦ ਲਈ ਹੱਥ ਵਧਾਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਆਖਿਆ ਕਿ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਕੇਂਦਰ ਸਰਕਾਰ ਇਸ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ ਕੇਂਦਰੀ ਆਫਤ ਰਾਹਤ ਫੰਡ ਵਿਚੋਂ ਹੋਰ ਰਾਸ਼ੀ ਜਾਰੀ ਕੀਤੀ ਜਾਵੇਗੀ। ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਮੌਸਮੇ ਮੀਂਹ ਕਾਰਨ ਯਕੀਨੀ ਤੌਰ ਉਤੇ ਫਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਕੋਲ ਸੂਬਾ ਆਫਤ ਰਾਹਤ ਫੰਡ ਹੈ&comma; ਜਿਸ ਦੀ ਵਰਤੋਂ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਰ ਸਕਦੀਆਂ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;