&NewLine;<p class&equals;"wp-block-paragraph"><strong>ਮਾਨਸਾ&sol;ਚੰਡੀਗੜ੍ਹ &vert; <&sol;strong>ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਦੇ ਕਈ ਅਹਿਮ ਫੈਸਲਿਆਂ &&num;8216&semi;ਤੇ ਮੋਹਰ ਲੱਗ ਗਈ ਹੈ। ਸੀਐਮ ਮਾਨ ਨੇ ਕਿਹਾ ਕਿ ਕਾਨਫਰੰਸ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਉਹ ਅੱਜ ਮਾਨਸਾ ਤੋਂ ਕਾਨਫਰੰਸ ਕਰ ਰਹੇ ਹਨ। ਆਵਾਰਾ ਪਸ਼ੂਆਂ ਨਾਲ ਹਾਦਸੇ &&num;8216&semi;ਚ ਜਾਨ ਗਵਾਉਣ ਵਾਲਿਆਂ ਨੂੰ 5 ਲੱਖ ਮੁਆਵਜ਼ਾ ਦਿੱਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਫਰਜ਼ੀਵਾੜਾ ਕਰਨ ਵਾਲਿਆਂ ਨੂੰ 10 ਸਾਲ ਦੀ ਸਜ਼ਾ ਹੋਵੇਗੀ। ਚਿੱਟ ਫੰਡ ਕੰਪਨੀਆਂ ਨੂੰ ਲੈ ਕੇ ਲਿਆ ਵੱਡਾ ਫੈਸਲਾ ਲਿਆ। 10 ਸਾਲ ਤੋਂ ਵੱਧ ਨੌਕਰੀ ਕਰਨ ਵਾਲੇ ਰੈਗੂਲਰ ਹੋਣਗੇ। 14&comma;239 ਕੱਚੇ ਟੀਚਰਾਂ ਨੂੰ ਪੱਕੇ ਕਰਨ ਦਾ ਫੈਸਲਾ ਹੋਵੇਗਾ। ਚਿੱਟਫੰਡ ਕੰਪਨੀਆਂ ਨੂੰ ਲੈ ਕੇ CM ਮਾਨ ਨੇ ਵੱਡਾ ਫੈਸਲਾ ਲਿਆ ਹੈ। ਚਿੱਟ ਫੰਡ ਕੰਪਨੀਆਂ ਨਾਲ ਜੁੜੇ ਕਾਨੂੰਨ &&num;8216&semi;ਚ ਬਦਲਾਅ ਨੂੰ ਮਨਜ਼ੂਰੀ ਮਿਲੀ। PEARLS ਦੀਆਂ ਸਾਰੀਆਂ ਜ਼ਮੀਨਾਂ ਐਕਵਾਇਰ ਕਰਾਂਗੇ। ਲੋਕਾਂ ਨਾਲ ਮਾਰੀ ਠੱਗੀ ਦੇ ਪੈਸੇ ਮੋੜਾਂਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;