&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦਿਹਾਂਤ &&num;8216&semi;ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਯਸ਼ਪਾਲ ਸ਼ਰਮਾ ਜੋ 66 ਵਰ੍ਹਿਆਂ ਦੇ ਸਨ&comma; ਦਾ ਅੱਜ ਨਵੀਂ ਦਿੱਲੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ&comma; 2 ਬੇਟੀਆਂ ਤੇ ਇਕ ਬੇਟਾ ਛੱਡ ਗਏ ਹਨ।<br><br>ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਯਸ਼ਪਾਲ ਸ਼ਰਮਾ ਨੂੰ ਇਕ ਮਹਾਨ ਕ੍ਰਿਕਟਰ ਦੱਸਿਆ&comma; ਜਿਹੜੇ ਉਸ ਭਾਰਤੀ ਕ੍ਰਿਕਟ ਟੀਮ ਦਾ ਹਿੱਸਾ ਸਨ&comma; ਜਿਸ ਨੇ 1983 ਵਿੱਚ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੈਪਟਨ ਨੇ ਕਿਹਾ ਕਿ ਧਰਤੀ ਦੇ ਇਸ ਪੁੱਤਰ ਦੇ ਤੁਰ ਜਾਣ ਨਾਲ ਅੱਜ ਹਰ ਦੇਸ਼ ਵਾਸੀ ਖ਼ਾਸ ਕਰਕੇ ਹਰ ਪੰਜਾਬੀ ਉਸ ਮਹਾਨ ਬੱਲੇਬਾਜ਼ ਨੂੰ ਯਾਦ ਕਰ ਰਿਹਾ ਹੈ&comma; ਜੋ ਭਾਰਤੀ ਕ੍ਰਿਕਟ ਟੀਮ ਦੇ ਕੌਮੀ ਚੋਣਕਾਰ ਵੀ ਰਹੇ ਹਨ।<br><br>ਸਾਬਕਾ ਕ੍ਰਿਕਟਰ ਦੇ ਪਰਿਵਾਰ&comma; ਸਾਕ-ਸੰਬੰਧੀਆਂ&comma; ਦੋਸਤਾਂ ਤੇ ਪ੍ਰਸ਼ੰਸਕਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong> https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;